ਸਿਵਲ ਹਸਪਤਾਲ ਦਸੂਹਾ ਵਿਖੇ ਵੱਖ-ਵੱਖ ਕਿਸਮਾਂ ਵਾਲੇ ਫੁੱਲਾਂ ਦੇ ਬੂਟੇ ਲਗਾਏ
ਦਸੂਹਾ, 15 ਨਵੰਬਰ (ਭੁੱਲਰ)- ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਦਸੂਹਾ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫੁੱਲ ਬੂਟੇ ਲਗਾਏ ਗਏ।
ਸਿਵਲ ਹਸਪਤਾਲ ਦਸੂਹਾ ਵਿਖੇ ਵੱਖ-ਵੱਖ ਕਿਸਮਾਂ ਦੇ ਫੁੱਲਾਂ ਦੇ ਬੂਟੇ ਲਗਾਉਂਦੇ ਹੋਏ ਐਸ.ਐਮ.ਓ. ਡਾਕਟਰ ਮਨਮੋਹਨ ਸਿੰਘ ਨਾਲ ਡਾਕਟਰ ਕੁਲਵਿੰਦਰ ਸਿੰਘ ਤੇ ਹੋਰ। ਤਸਵੀਰ : ਭੁੱਲਰ
16-11-2026