19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੈਨਸ਼ਨਰ ਐਸੋਸੀਏਸ਼ਨ ਮੁਕੇਰੀਆਂ ਦੀ ਮੀਟਿੰਗ 23 ਨੂੰ

ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮਿਤੀ 23 ਨਵੰਬਰ ਦਿਨ ਸੋਮਵਾਰ ਮੋਨਸਰ ਮੰਦਰ ਹਾਲ ਮੁਕੇਰੀਆਂ ਵਿਖੇ 11 ਤੋਂ 1 ਵਜੇ ਤੱਕ ਰੱਖੀ ਗਈ ਹੈ। ਇਸ ਮੌਕੇ ਪੈਨਸ਼ਨਰਾਂ ਦੇ ਲਾਈਵ ਸਰਟੀਫਿਕੇਟ ਅਤੇ ਈ.

ਅਜੀਤ ਡੈਸਕ 20-11-2026
ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)- ਪੰਜਾਬ ਪੈਨਸ਼ਨ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ ਮਿਤੀ 23 ਨਵੰਬਰ ਦਿਨ ਸੋਮਵਾਰ ਮੋਨਸਰ ਮੰਦਰ ਹਾਲ ਮੁਕੇਰੀਆਂ ਵਿਖੇ 11 ਤੋਂ 1 ਵਜੇ ਤੱਕ ਰੱਖੀ ਗਈ ਹੈ। ਇਸ ਮੌਕੇ ਪੈਨਸ਼ਨਰਾਂ ਦੇ ਲਾਈਵ ਸਰਟੀਫਿਕੇਟ ਅਤੇ ਈ.ਕੇ.ਵਾਈ.ਸੀ. ਬਾਰੇ ਵਿਚਾਰ ਕੀਤਾ ਜਾਵੇਗਾ। ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪ੍ਰਧਾਨ ਰਾਮ ਦਿੱਤਾ, ਪ੍ਰਿੰਸੀਪਲ ਦਲਜੀਤ ਸਿੰਘ ਜਨਰਲ ਸਕੱਤਰ ਅਤੇ ਪ੍ਰੈੱਸ ਸਕੱਤਰ ਕ੍ਰਿਸ਼ਨ ਕੁਮਾਰ ਜੱਸਲ ਨੇ ਸਾਂਝੇ ਤੌਰ ’ਤੇ ਦਿੱਤੀ।
ਪਿਛਲੀ ਖ਼ਬਰ ਐਡਵੋਕੇਟ ਰਾਕੇਸ਼ ਮਰਵਾਹਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸੰਗਠਨ ਇੰਚਾਰਜ ਬਣੇ ਅਗਲੀ ਖ਼ਬਰ ਵੱਖ-ਵੱਖ ਸੜਕ ਹਾਦਸਿਆਂ ’ਚ 3 ਨੌਜਵਾਨਾਂ ਦੀ ਮੌਤ, 3 ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।