22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਚੋਰਾਂ ਵਲੋਂ ਬੈਂਡ ਦਾ ਸਾਮਾਨ ਚੋਰੀ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ ਇਲਾਕੇ ਵਿਖੇ ਅਣਪਛਾਤੇ ਚੋਰਾਂ ਵਲੋਂ ਬਰਾਸ ਬੈਂਡ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ਵਨੀ ਕੁਮਾਰ ਉਰਫ਼ ਬਿੱਲਾ ਪੁੱਤਰ ਰਾਮ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਉਸ ਦੇ ਬੈਂਡ ਨਾਲ ਸਬੰਧਿਤ ਸਾਜ਼ ਚੋਰੀ ਕਰ ਲਏ।

ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਪਿੰਡ ਬਜਵਾੜਾ ਇਲਾਕੇ ਵਿਖੇ ਅਣਪਛਾਤੇ ਚੋਰਾਂ ਵਲੋਂ ਬਰਾਸ ਬੈਂਡ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਸ਼ਵਨੀ ਕੁਮਾਰ ਉਰਫ਼ ਬਿੱਲਾ ਪੁੱਤਰ ਰਾਮ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਉਸ ਦੇ ਬੈਂਡ ਨਾਲ ਸਬੰਧਿਤ ਸਾਜ਼ ਚੋਰੀ ਕਰ ਲਏ। ਉਸ ਨੇ ਦੱਸਿਆ ਕਿ ਚੋਰੀ ਕਾਰਨ ਉਸ ਦਾ ਕਰੀਬ ਢਾਈ ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ। ਉਸ ਨੇ ਦੱਸਿਆ ਕਿ ਇਸ ਸਬੰਧੀ ਉਸ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।
ਪਿਛਲੀ ਖ਼ਬਰ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਤੇ ਖ਼ਾਲਸਾ ਕਾਲਜ ਦੇ ਸਟਾਫ਼ ਨੇ ਧਾਮੀ ਨੂੰ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ ਅਗਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤ ’ਚ 554 ਕੇਸਾਂ ’ਚੋਂ 226 ਕੇਸਾਂ ਦਾ ਮੌਕੇ ’ਤੇ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।