23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਵਧਾਈ

ਦਸੂਹਾ, 22 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਚੱਕ ਬਾਮੂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ’ਤੇ ਮੁਬਾਰਕਬਾਦ ਦਿੱਤੀ ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦਾ ਛੇਵੀਂ ਵਾਰ ਇਸ ਅਹਿਮ ਸੇਵਾ ਲਈ ਚੁਣਿਆ ਜਾਣਾ ਉਨ੍ਹਾਂ ਦੀ ਪੰਥਕ ਸੇਵਾਵਾਂ, ਤਜਰਬੇ ਅਤੇ ਸਿੱਖ ਸੰਸਥਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਧਾਰਮਿਕ ਕਾਰਜਾਂ ਲਈ ਹੋਰ ਵੀ ਸੁਚੱਜੇ ਢੰਗ ਨਾਲ ਯਤਨਸ਼ੀਲ ਰਹੇਗੀ।

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਚੱਕ ਬਾਮੂ 23-11-2026
ਦਸੂਹਾ, 22 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਚੱਕ ਬਾਮੂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ’ਤੇ ਮੁਬਾਰਕਬਾਦ ਦਿੱਤੀ ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦਾ ਛੇਵੀਂ ਵਾਰ ਇਸ ਅਹਿਮ ਸੇਵਾ ਲਈ ਚੁਣਿਆ ਜਾਣਾ ਉਨ੍ਹਾਂ ਦੀ ਪੰਥਕ ਸੇਵਾਵਾਂ, ਤਜਰਬੇ ਅਤੇ ਸਿੱਖ ਸੰਸਥਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਧਾਰਮਿਕ ਕਾਰਜਾਂ ਲਈ ਹੋਰ ਵੀ ਸੁਚੱਜੇ ਢੰਗ ਨਾਲ ਯਤਨਸ਼ੀਲ ਰਹੇਗੀ। ਉਨ੍ਹਾਂ ਨੇ ਐਡਵੋਕੇਟ ਧਾਮੀ ਦੇ ਅਗਲੇ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ। ਇਸ ਮੌਕੇ ਲਖਵਿੰਦਰ ਸਿੰਘ ਚੱਕ ਬਾਮੂ ਤੇ ਹੋਰ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਕਬੱਡੀ ਮੁਕਾਬਲੇ ਸ਼ੁਰੂ, 60 ਕਿਲੋ ਵਰਗ ਦੇ ਫਾਈਨਲ ’ਚ ਗੋਲੀਆਂ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।