17 ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਨੇ ਜਿੱਤਿਆ
ਗੜ੍ਹਸ਼ੰਕਰ, 22 ਨਵੰਬਰ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ‘ਚ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਕਰਵਾਏ ਗਏ 17ਵੇਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਬੀ. ਏ.
ਫੁੱਟਬਾਲ ਦੀ ਜੇਤੂ ਟੀਮ ਨੂੰ ਇਨਾਮ ਤਕਸੀਮ ਕਰਨ ਸਮੇਂ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਨਾਲ ਹਾਜ਼ਰ ਐਡਵੋਕੇਟ ਜਸਵੀਰ ਸਿੰਘ ਰਾਏ, ਹਰਪ੍ਰੀਤ ਸਿੰਘ ਵਾਲੀਆ, ਤੀਰਥ ਸਿੰਘ ਰੱਤੂ ਤੇ ਹੋਰ ਸਖਸ਼ੀਅਤਾਂ। ਤਸਵੀਰ : ਧਾਲੀਵਾਲ
23-11-2026