26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪਬਲਿਕ ਖ਼ਾਲਸਾ ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਅੱਡਾ ਸਰਾਂ, 26 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਬਲਿਕ ਖ਼ਾਲਸਾ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਦਾ ਬੀ. ਐੱਸ.

ਅਜੀਤ ਡੈਸਕ 27-11-2026
ਅੱਡਾ ਸਰਾਂ, 26 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਬਲਿਕ ਖ਼ਾਲਸਾ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਕਾਲਜ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਦਾ ਬੀ.ਐੱਸ.ਸੀ. ਨਰਸਿੰਗ ਪੰਜਵੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਲਵਦੀਪ ਕੌਰ ਵੜੈਚ ਅਤੇ ਵਾਈਸ ਪ੍ਰਿੰਸੀਪਲ ਲਵਦੀਪ ਕੌਰ ਤਲਵਾੜ ਨੇ ਦੱਸਿਆ ਕਿ ਸ਼ਾਨਦਾਰ ਰਹੇ ਇਸ ਨਤੀਜੇ ਵਿਚ ਰੀਆ ਨੇ 80.9 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਕੋਮਲ ਪ੍ਰੀਤ ਕੌਰ ਅਤੇ ਤਾਨੀਆ ਸੈਣੀ ਨੇ 75.5 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ 74.5 ਫ਼ੀਸਦੀ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ, ਜਥੇਦਾਰ ਅਵਤਾਰ ਸਿੰਘ, ਸਕੱਤਰ ਬਿਕਰਮਜੀਤ ਸਿੰਘ ਲਾਲੀ, ਗੁਰਮੇਲ ਸਿੰਘ ਸੀਕਰੀ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਮਨਜੀਤ ਸਿੰਘ ਕੰਧਾਲਾ ਜੱਟਾਂ, ਡਾ. ਕੁਲਦੀਪ ਸਿੰਘ ਘੋੜੇਵਾਹਾ, ਮਨਜੀਤ ਸਿੰਘ ਧਾਲੀਵਾਲ, ਡਾ. ਦਵਿੰਦਰ ਕੌਸ਼ਲ, ਸਰਵਣ ਸਿੰਘ ਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਮਿਹਨਤੀ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਅਕਾਲੀ ਦਲ ਦਾ ਹਰੇਕ ਵਰਕਰ ਗੱਠਜੋੜ ਦੀ ਜਿੱਤ ਲਈ ਡਟ ਕੇ ਕੰਮ ਕਰੇਗਾ-ਸੰਜੀਵ ਤਲਵਾੜ ਨਵੇਂ ਚੁਣੇ ਅਹੁਦੇਦਾਰਾਂ ਨੂੰ ਕੀਤਾ ਸ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਾਲੀਬਾਲ ਦੇ 50 ਤੋਂ 60 ਸਾਲ ਉਮਰ ’ਚ ਜ਼ਿਲ੍ਹੇ ਦੀ ਟੀਮ ਨੇ ਜਿੱਤਿਆ ਕਾਂਸੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।