26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਦੀ ਆਰੰਭਤਾ 29 ਤੋਂ-ਸੰਤ ਹਰਜਿੰਦਰ ਸਿੰਘ

ਭੰਗਾਲਾ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸਲਾਨਾ ਸਮਾਗਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ ਰੇਖ ਹੇਠ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 29 ਨਵੰਬਰ 2026 ਦਿਨ ਐਤਵਾਰ ਬਹੁਤ ਸ਼ਰਧਾ ਭਾਵਨਾ ਨਾਲ ਆਰੰਭ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਇਸ ਮਹਾਨ ਸਲਾਨਾ ਸਮਾਗਮ ਨੂੰ ਮੁੱਖ ਰੱਖਦੇ ਹੋਏ 29 ਨਵੰਬਰ ਤੋਂ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਨਿਰੰਤਰ ਚੱਲਦੇ ਰਹਿਣਗੇ।

ਅਜੀਤ ਡੈਸਕ 27-11-2026
ਭੰਗਾਲਾ, 26 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਸਲਾਨਾ ਸਮਾਗਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ ਰੇਖ ਹੇਠ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 29 ਨਵੰਬਰ 2026 ਦਿਨ ਐਤਵਾਰ ਬਹੁਤ ਸ਼ਰਧਾ ਭਾਵਨਾ ਨਾਲ ਆਰੰਭ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਦੱਸਿਆ ਕਿ ਇਸ ਮਹਾਨ ਸਲਾਨਾ ਸਮਾਗਮ ਨੂੰ ਮੁੱਖ ਰੱਖਦੇ ਹੋਏ 29 ਨਵੰਬਰ ਤੋਂ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਨਿਰੰਤਰ ਚੱਲਦੇ ਰਹਿਣਗੇ। ਇਹ ਮਹਾਨ ਸਲਾਨਾ ਸਮਾਗਮ ਦੀ ਸੰਪੂਰਨਤਾਈ ਮਿਤੀ 10 ਜਨਵਰੀ 2027 ਦਿਨ ਐਤਵਾਰ ਨੂੰ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਚੱਲ ਰਹੇ ਪ੍ਰੋਗਰਾਮ ਐਤਵਾਰ ਦੇ ਸਮਾਗਮ ਅਤੇ ਵੀਰਵਾਰ ਦੇ ਸਮਾਗਮ ਪਹਿਲੇ ਸਮੇਂ ਅਨੁਸਾਰ ਹੀ ਚੱਲਦੇ ਰਹਿਣਗੇ।
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਬਾੜੀ ਦੇ ਵਿਕਾਸ ਕਾਰਜਾਂ ਲਈ 14 ਲੱਖ ਦੀ ਗਰਾਂਟ ਦਿੱਤੀ ਅਗਲੀ ਖ਼ਬਰ ਸਟੇਟ ਤੇ ਨੈਸ਼ਨਲ ਪੱਧਰ ਦੀਆਂ ਕਰਾਟੇ ਚੈਂਪੀਅਨਸ਼ਿਪਾਂ ’ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।