28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੰਜੀਵ ਗੁਪਤਾ ਭਾਰਤੀ ਜਨਤਾ ਪਾਰਟੀ ਟਰੈਡ ਸੈੱਲ ਦੇ ਸੁੂੁਬਾ ਕਾਰਜਕਾਰੀ ਮੈਂਬਰ ਬਣੇ

ਸੈਲਾ ਖੁਰਦ, 27 ਨਵੰਬਰ (ਹਰਵਿੰਦਰ ਸਿੰਘ ਬੰਗਾ)-ਭਾਰਤੀ ਜਨਤਾ ਪਾਰਟੀ ਦੇ ਟਰੈਡ ਸੈੱਲ ਪੰਜਾਬ ਨੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਸੰਜੀਵ ਗੁਪਤਾ ਨੂੰ ਟਰੈਡ ਸੈੱਲ ਦੇ ਸੂਬਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਗੁਪਤਾ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਟਰੈਡ ਸੈੱਲ ਪੰਜਾਬ ਦੇ ਕਨਵੀਨਰ ਰਜਿੰਦਰ ਸਿੰਘ ਮਰਵਾਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 28-11-2026

ਪਿਛਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ-ਰਸੂਲਪੁਰ ਅਗਲੀ ਖ਼ਬਰ ਪਿੰਡ ਕੋਲੀਆ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।