27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਜਨੋਹਾ ਸਕੂਲ ਨੂੰ ਪ੍ਰੈਸ਼ਰ ਕੁੱਕਰ ਅਤੇ ਹੋਰ ਲੋੜੀਂਦਾ ਸਾਮਾਨ ਭੇਟ

ਕੋਟਫ਼ਤੂਹੀ, 27 ਨਵੰਬਰ (ਅਵਤਾਰ ਸਿੰਘ ਅਟਵਾਲ)-ਅਜਨੋਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਮਿਡ-ਡੇ-ਮੀਲ ਬਣਾਉਣ ਲਈ ਚਾਲੀ ਲੀਟਰ ਪ੍ਰੈਸ਼ਰ ਕੁੱਕਰ ਅਤੇ ਹੋਰ ਲੋੜੀਂਦਾ ਸਾਮਾਨ ਪਿੰਡ ਨਡਾਲੋਂ ਵਾਸੀ ਸਤਵੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵੱਲੋਂ ਸਤਵੀਰ ਕੌਰ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ।

ਅਜੀਤ ਡੈਸਕ 28-11-2026
ਕੋਟਫ਼ਤੂਹੀ, 27 ਨਵੰਬਰ (ਅਵਤਾਰ ਸਿੰਘ ਅਟਵਾਲ)-ਅਜਨੋਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਮਿਡ-ਡੇ-ਮੀਲ ਬਣਾਉਣ ਲਈ ਚਾਲੀ ਲੀਟਰ ਪ੍ਰੈਸ਼ਰ ਕੁੱਕਰ ਅਤੇ ਹੋਰ ਲੋੜੀਂਦਾ ਸਾਮਾਨ ਪਿੰਡ ਨਡਾਲੋਂ ਵਾਸੀ ਸਤਵੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਅਤੇ ਸਮੂਹ ਸਟਾਫ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਵੱਲੋਂ ਸਤਵੀਰ ਕੌਰ ਦਾ ਧੰਨਵਾਦ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਪਿ੍ਰੰ. ਹਰਮਨੋਜ ਕੁਮਾਰ, ਗੁਰਜੀਤ ਕੌਰ, ਜਤਿੰਦਰ ਸਿੰਘ, ਸਰਬਜੀਤ ਕੌਰ, ਸਤਨਾਮ ਕੁਮਾਰ, ਰਾਜਵਿੰਦਰ ਕੌਰ, ਨਰਿੰਦਰ ਸਿੰਘ, ਲਵਦੀਪ ਕੌਰ, ਉਂਕਾਰ ਸਿੰਘ, ਧਰਮਿੰਦਰ ਸਿੰਘ, ਹਾਫ਼ਿਜ਼ ਪਦਮ, ਅਭਿਨਾਸ਼ ਕੌਰ, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਦੀਪਕ ਕੁਮਾਰ, ਜਸਪ੍ਰੀਤ ਕੌਰ, ਕੁਲਵਿੰਦਰ ਸਿੰਘ, ਮੁਨੀਸ਼ ਕੁਮਾਰ, ਰਜੇਸ਼ ਕੁਮਾਰ, ਆਰਤੀ ਥਾਪਰ, ਹਰਭਜਨ ਸਿੰਘ, ਜਸਪ੍ਰੀਤ ਕੌਰ, ਨੀਲਮ ਰਾਣੀ ਅਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਚਾਵਲਾ ਵਲੋਂ ਵਿਸ਼ਵ ਐਂਟੀਮਾਈਕ੍ਰੋਬੀਅਲ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਹਸਪਤਾਲ ਦਾ ਦੌਰਾ ਅਗਲੀ ਖ਼ਬਰ ਖਡਿਆਲਾ ਸੈਣੀਆਂ ਤੋਂ ਮਾਣਕਢੇਰੀ ਧੁੱਸੀ ਬੰਨ੍ਹ ਸਮੇਤ ਇਲਾਕੇ ਦੀਆਂ ਸੜਕਾਂ ਦਾ ਮੰਦਾ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।