ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਸਕੂਲ ਤਲਵੰਡੀ ਡੱਡੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ
ਟਾਂਡਾ ਉੜਮੁੜ, 27 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦਾ ਸਲਾਨਾ ਸਮਾਗਮ ਅੱਜ 28 ਨਵੰਬਰ ਨੂੰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਵਲੋਂ ਮੁੱਖ ਮਹਿਮਾਨਾਂ ਦੇ ਨਾਲ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਜਾਵੇਗੀ।
ਅਜੀਤ ਡੈਸਕ
28-11-2026