12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੁੱਜਰਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 10 ਨੂੰ

ਅਜੀਤ ਡੈਸਕ 01-01-2026
ਜੋਧਾਂ, 31 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਗੁਰੂ ਰਵਿਦਾਸ/ਡਾ: ਬੀ ਆਰ ਅੰਬੇਡਕਰ ਮਿਸ਼ਨ ਰਜਿ ਗੁੱਜਰਵਾਲ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਦੇ ਸਹਿਯੋਗ ਨਾਲ ਅੱਖਾਂ ਦੀ ਮੁਫ਼ਤ ਜਾਂਚ ਸੰਬੰਧੀ ਕੈਂਪ 10 ਜਨਵਰੀ, ਦਿਨ ਸ਼ਨੀਵਾਰ ਨੂੰ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਲਗਾਇਆ ਜਾ ਰਿਹਾ ਹੈ¢ ਇਸ ਸਬੰਧੀ ਸੰਸਥਾ ਦੇ ਬੁਲਾਰੇ ਪ੍ਰਧਾਨ ਗੁਰਕਿਰਪਾਲ ਸਿੰਘ ਕਾਕਾ ਅਤੇ ਮਨਦੀਪ ਸਿੰਘ ਸਰੋਏ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾ. ਅਕਾਰਸਣ ਮਹਿਤਾ ਐੱਮ.ਐੱਸ. ਅਤੇ ਉਨ੍ਹਾਂ ਦੀ ਟੀਮ ਵਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ¢ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਸੰਸਥਾ ਵਲੋਂ ਪ੍ਰਦਾਨ ਕੀਤੀਆਂ ਜਾਣਗੀਆਂ ¢
ਪਿਛਲੀ ਖ਼ਬਰ ਮਾਤਾ ਦੇ ਦਿਹਾਂਤ 'ਤੇ ਕਾਮਰੇਡ ਭਰਾਵਾਂ ਨਾਲ ਵੱਖ-ਵੱਖ ਆਗੂਆਂ ਵਲੋਂ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਮੋਦੀ ਸਰਕਾਰ ਮਨਰੇਗਾ ਨੂੰ ਖ਼ਤਮ ਕਰ ਕੇ ਪਿੰਡਾਂ ਦੇ ਵੱਡੇ ਵਿਕਾਸ ਕਾਰਜ ਰੋਕਣਾ ਚਾਹੁੰਦੀ ਹੈ-ਬੜੂੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।