15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਡਾ: ਕੰਗ ਵਲੋਂ ਦਿੱਤੀ ਗ੍ਰਾਂਟ ਨਾਲ ਪਿੰਡ ਮੁਦਾਰਪੁਰਾ ਵਿਖੇ ਓਪਨ ਜਿੰਮ ਲਗਾਈ

ਅਜੀਤ ਡੈਸਕ 03-02-2026
ਸਿੱਧਵਾਂ ਬੇਟ, 2 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਮੁਦਾਰਪੁਰਾ ਵਿਖੇ ਗ੍ਰਾਮ ਪੰਚਾਇਤ ਵਲੋਂ 'ਆਪ' ਦੇ ਹਲਕਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਵਲੋਂ 5 ਲੱਖ ਦੀ ਦਿੱਤੀ ਗਈ ਗ੍ਰਾਂਟ ਨਾਲ ਲੋਕਾਂ ਦੀ ਸਹੂਲਤ ਲਈ ਓਪਨ ਜਿੰਮ ਲਗਾਈ ਗਈ | ਇਸ ਮੌਕੇ ਪਿੰਡ ਦੀ ਸਰਪੰਚ ਕਸ਼ਮੀਰ ਕੌਰ ਨੇ ਡਾ. ਕੰਗ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਜਿੰਮ ਦਾ ਪਿੰਡ ਦੇ ਖਿਡਾਰੀ ਭਰਪੂਰ ਲਾਹਾ ਲੈ ਸਕਣਗੇ | ਇਸ ਮੌਕੇ ਸੈਕਟਰੀ ਦਲਬੀਰ ਸਿੰਘ, ਪੰਚ ਜਸਵੀਰ ਕੌਰ, ਪੰਚ ਬਲਵਿੰਦਰ ਕੌਰ, ਪੰਚ ਪਰਗਟ ਸਿੰਘ, ਪੰਚ ਬਲਵਿੰਦਰ ਕੌਰ ਔਲਖ, ਸ਼ਮਸੇਰ ਸਿੰਘ, ਅਮਰਜੀਤ ਸਿੰਘ, ਪ੍ਰਧਾਨ ਰਵਿੰਦਰ ਸਿੰਘ, ਰਣਜੀਤ ਸਿੰਘ, ਗੁਰਬਖਸ਼ ਸਿੰਘ, ਗੁਰਿੰਦਰਪਾਲ ਸਿੰਘ, ਦਲਜੀਤ ਕੌਰ, ਕਰਮਜੀਤ ਕੌਰ, ਕਮਲਜੀਤ ਕੌਰ ਆਦਿ ਨੇ ਵੀ ਡਾ. ਕੰਗ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਰਾਏਕੋਟ ਡਾਕਖ਼ਾਨੇ ਦਾ ਇੰਟਰਨੈੱਟ ਖ਼ਰਾਬ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ ਅਗਲੀ ਖ਼ਬਰ ਪਿੰਡ ਅਖਾੜਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।