28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਡੀ. ਏ. ਵੀ. ਸਕੂਲ ਜਗਰਾਉਂ 'ਚ ਮਹਿਲਾ ਦਿਵਸ ਮਨਾਇਆ

ਅਜੀਤ ਡੈਸਕ 08-03-2026
ਜਗਰਾਉਂ, 7 ਮਾਰਚ (ਵਿਨੋਦ ਕੁਮਾਰ)-ਡੀ.ਏ.ਵੀ. ਸੈਂਟਨਰੀ ਪਬਲਿਕ ਸਕੂਲ ਜਗਰਾਉਂ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਵਾਂ ਨੇ ਸਮਾਜ ਵਿਚ ਮਹਿਲਾਵਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਸਕੂਲ ਦੇ ਪਿ੍ੰਸੀਪਲ ਡਾ. ਵੇਦ ਵਰਤ ਪਲਾਹ ਨੇ ਸਭਾ ਨੂੰ ਸੰਬੋਧਨ ਕਰਦੇ ਹੋਏ ਜੀਵਨ ਦੇ ਹਰ ਖੇਤਰ ਵਿਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਰੋਸ਼ਨੀ ਪਾਈ | ਜੂਨੀਅਰ ਅਧਿਆਪਕਾਵਾਂ ਵਲੋਂ ਇਕ ਮਨਮੋਹਕ ਗਰੁੱਪ ਡਾਂਸ ਪੇਸ਼ ਕੀਤਾ ਗਿਆ ਜਿਸ ਨਾਲ ਸਮਾਰੋਹ ਦੀ ਰੌਣਕ ਹੋਰ ਵਧ ਗਈ | ਅੰਤ ਵਿਚ ਸਾਰੇ ਅਧਿਆਪਕਾਂ ਨੇ ਇਕੱਠੇ ਹੋ ਕੇ ਰਿਫਰੈਸ਼ਮੈਂਟ ਦਾ ਆਨੰਦ ਲਿਆ |
ਪਿਛਲੀ ਖ਼ਬਰ ਏ.ਡੀ.ਐੱਫ. ਸਰਕਲ ਜਗਰਾਉਂ ਦੀ ਟੀਮ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਬਜਟ ਇਜਲਾਸ ਦੇ ਵਿਰੋਧ 'ਚ ਕੀਤੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਧੱਕਾ-ਮੁੱਕੀ 'ਚ ਮਹਿਲਾ ਆਗੂ ਕਰਮਜੀਤ ਢਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।