ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾਖ਼ਲਿਆਂ ਲਈ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ-ਪਿ੍ੰਸੀਪਲ ਮਨਪ੍ਰੀਤ ਸਿੰਘ
ਅਜੀਤ ਡੈਸਕ
26-03-2026
ਕਾਰਨ ਅੱਜ ਸਕੂਲ ਦੇ ਬਹੁਤ ਸਾਰੇ ਸਾਬਕਾ ਵਿਦਿਆਰਥੀ ਸਕੂਲ ਵਿਚੋਂ ਬਾਰ੍ਹਵੀਂ ਪਾਸ ਕਰਕੇ ਵਿਦੇਸ਼ਾਂ ਵਿਚ ਉੱਚ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਕਾਫ਼ੀ ਵਿਦਿਆਰਥੀ ਸੈਟਲਡ ਵੀ ਹੋ ਚੁੱਕੇ ਹਨ | ਵਿਦਿਆਰਥੀਆਂ ਦੇ ਖੇਡਣ ਲਈ ਖੁੱਲੇ ਹਰੇ ਭਰੇ ਖੇਡ ਦੇ ਮੈਦਾਨ ਹਨ | ਉਨ੍ਹਾਂ ਦੱਸਿਆ ਕਿ ਸਕੂਲ ਵਿਦਿਆਰਥੀ ਸ਼ਬਦ ਕੀਰਤਨ, ਗੁਰਬਾਨੀ ਕੰਠ, ਸ੍ਰੀ ਸਹਿਜ ਪਾਠ ਜੀ, ਗੱਤਕੇ ਤੇ ਹੋਰ ਧਾਰਮਿਕ ਮੁਕਾਬਲਿਆਂ ਵਿੱਚ ਪੰਜਾਬ ਪੱਧਰ ਤੱਕ ਮੱਲਾਂ ਮਾਰ ਚੁੱਕੇ ਹਨ, ਜਿਸ ਕਰਕੇ ਇਹ ਸਕੂਲ ਇਲਾਕੇ ਦੇ ਦਾਖ਼ਲਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ |