02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਭੰਗੜਾ ਕੋਚ ਬਲਵਿੰਦਰ ਗੁਰੂ ਦਾ ਮੋਟਰਸਾਈਕਲ ਦਿਨ-ਦਿਹਾੜੇ ਚੋਰੀ

ਅਜੀਤ ਡੈਸਕ 30-03-2026
ਖੰਨਾ, 29 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਦਿਨ ਦਿਹਾੜੇ ਗਲੀਆਂ 'ਚ ਖੜੇ ਮੋਟਰਸਾਈਕਲਾਂ ਦੀਆਂ ਚੋਰੀਆਂ ਸ਼ੁਰੂ ਹੋ ਗਈਆਂ ਹਨ | ਚੋਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇੜਿ੍ਹਓਾ, ਮਾਤਾ ਰਾਣੀ ਮੁਹੱਲੇ ਵਿਚ ਸਥਿਤ ਇੰਟਰਨੈਸ਼ਨਲ ਭੰਗੜਾ ਕੋਚ ਬਲਵਿੰਦਰ ਗੁਰੂ ਦੇ ਦਫ਼ਤਰ ਦੇ ਬਾਹਰ ਖੜਾ ਕੀਤਾ ਪਲੈਟੀਨਾ ਮੋਟਰਸਾਈਕਲ ਪੀ. ਬੀ. 10 ਡੀ. ਯੂ. 9063 ਚੋਰੀ ਕਰ ਕੇ ਫ਼ਰਾਰ ਹੋ ਗਿਆ | ਬਲਵਿੰਦਰ ਗੁਰੂ ਨੇ ਜਿਸ ਦੀ ਸ਼ਿਕਾਇਤ ਥਾਣਾ ਸਿਟੀ 2 'ਚ ਕਰ ਦਿੱਤੀ ਹੈ |
ਪਿਛਲੀ ਖ਼ਬਰ ਬੇਟ ਇਲਾਕੇ ਦੇ ਕਿਸਾਨਾਂ ਦੀ ਹੜ੍ਹਾਂ ਕਾਰਨ ਖਰਾਬ ਹੋਈ ਫ਼ਸਲ ਦਾ ਮੁਆਵਜ਼ਾ ਕੀਤਾ ਜਾਰੀ ਅਗਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਗਰਾਉਂ ਵਿਖੇ ਕਰਵਾਇਆ 47ਵਾਂ ਸਮਾਗਮ ਸ਼ਰਧਾ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।