18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਰਕਾਰੀ ਕੰਨਿਆ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 31-03-2026
ਮਾਛੀਵਾੜਾ ਸਾਹਿਬ, 30 ਮਾਰਚ (ਰਾਜਦੀਪ ਸਿੰਘ ਅਲਬੇਲਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਕੌਂਸਲਰ ਅਮਨਦੀਪ ਸਿੰਘ ਤਨੇਜਾ, ਚੇਅਰਪਰਸਨ ਸੰਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਰਕਾਰੀ ਸਕੂਲ ਵਲੋਂ ਆਪਣਾ ਸਲਾਨਾ ਨਤੀਜਾ ਐਲਾਨਿਆ ਗਿਆ ਜੋ ਕਿ ਸ਼ਾਨਦਾਰ ਰਿਹਾ | ਇਸ ਮੌਕੇ ਬੱਚਿਆਂ ਨੂੰ ਐੱਚ. ਪੀ. ਵੀ. ਟੀਕਾਕਰਨ, ਹੁਨਰ ਸਿੱਖਿਆ ਯੋਜਨਾ ਸਬੰਧੀ ਜਾਗਰੂਕ ਕੀਤਾ ਗਿਆ |
ਪਿਛਲੀ ਖ਼ਬਰ ਡਾ. ਕੇ. ਐੱਨ. ਐੱਸ. ਕੰਗ ਵਲੋਂ ਵਲੀਪੁਰ ਕਲਾਂ ਤੋਂ ਹੰਬੜਾਂ ਤੱਕ ਨਵੀਂ ਬਣੀ ਸੜਕ ਦਾ ਉਦਘਾਟਨ ਅਗਲੀ ਖ਼ਬਰ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਰਕਲ ਜਥੇਦਾਰਾਂ ਨਾਲ ਸਿਆਸੀ ਸਰਗਰਮੀਆਂ ਤੇਜ਼ ਕਰਨ ਸੰਬੰਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।