ਰਾਏਕੋਟ, 31 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਭੈਣ ਸੁਖਵਿੰਦਰ ਕੌਰ (52) ਪਤਨੀ ਰਮੇਸ਼ ਸਿੰਘ ਦੀ ਬੇਵਕਤੀ ਮੌਤ 'ਤੇ ਹਲਕਾ ਰਾਏਕੋਟ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ, ਜਥੇਦਾਰ ਮੋਹਣ ਸਿੰਘ ਤਲਵੰਡੀ, ਅਮਨਦੀਪ ਸਿੰਘ ਗਿੱਲ ਪ੍ਰਧਾਨ ਸਰਕਲ ਸ਼ਹਿਰੀ ਰਾਏਕੋਟ, ਪ੍ਰਭਜੋਤ ਸਿੰਘ ਧਾਲੀਵਾਲ ਮੁੱਖ ਬੁਲਾਰਾ ਯੂਥ ਅਕਾਲੀ ਦਲ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਜਥੇਦਾਰ ਗੁਰਮੇਲ ਸਿੰਘ ਆਂਡਲੂ ਕੋਆਰਡੀਨੇਟਰ ਹਲਕਾ ਰਾਏਕੋਟ, ਬਲਵਿੰਦਰ ਸਿੰਘ ਸੱਤੋਵਾਲ ਪ੍ਰਧਾਨ ਸਰਕਲ ਬੱਸੀਆਂ, ਸੁਖਰਾਜ ਸਿੰਘ ਮਹੇਰਨਾ ਪ੍ਰਧਾਨ ਸਰਕਲ ਪੱਖੋਵਾਲ, ਤਰਨਜੀਤ ਸਿੰਘ ਬਿੱਟੂ ਤਲਵੰਡੀ ਪ੍ਰਧਾਨ ਸਰਕਲ ਤਲਵੰਡੀ ਰਾਏ, ਜਥੇਦਾਰ ਗੁਰਚੀਨ ਸਿੰਘ ਰੱਤੋਵਾਲ ਪ੍ਰਧਾਨ ਸਰਕਲ ਗੁਰੂਸਰ ਸੁਧਾਰ, ਚੇਅਰਮੈਨ ਬਲਵੰਤ ਸਿੰਘ ਬੁਰਜ ਲਿੱਟਾਂ, ਪ੍ਰਧਾਨ ਬੂਟਾ ਸਿੰਘ ਤਲਵੰਡੀ, ਜਗਦੇਵ ਸਿੰਘ ਸੈਂਭੀ ਪ੍ਰਧਾਨ ਯੂਥ ਅਕਾਲੀ ਦਲ ਰਾਏਕੋਟ, ਸਾਬਕਾ ਸਰਪੰਚ ਹਰਪਾਲ ਸਿੰਘ ਗੋਂਦਵਾਲ, ਮਾ. ਨਿਰਪਾਲ ਸਿੰਘ ਜਲਾਲਦੀਵਾਲ ਅਧਿਆਪਕ ਆਗੂ, ਪਿ੍ੰਸੀਪਲ ਹਰਜੀਤ ਸਿੰਘ ਜਲਾਲਦੀਵਾਲ, ਚੇਅਰਮੈਨ ਸਤਿੰਦਰ ਸਿੰਘ ਭੈਣੀ ਦਰੇੜਾ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਸਾਬਕਾ ਸਰਪੰਚ ਦਰਬਾਰਾ ਸਿੰਘ ਕਾਲਸਾਂ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ, ਸੁਖਮਿੰਦਰ ਸਿੰਘ ਧੂਰਕੋਟ, ਡਾ. ਬਲਵਿੰਦਰ ਸਿੰਘ ਚੱਕ ਭਾਈਕਾ, ਪ੍ਰਧਾਨ ਪਿਆਰਾ ਸਿੰਘ ਨੱਥੋਵਾਲ, ਮਾ. ਬਲਜਿੰਦਰ ਸਿੰਘ ਗਰੇਵਾਲ, ਸਾਬਕਾ ਸਰਪੰਚ ਹਰਮਿੰਦਰ ਸਿੰਘ ਬਿੰਜਲ, ਗੁਰਜੰਟ ਸਿੰਘ ਉਮਰਪੁਰਾ, ਨੰਬਰਦਾਰ ਸਵਰਨਜੀਤ ਸਿੰਘ ਧੂਰਕੋਟ, ਜੁਗਰਾਜ ਸਿੰਘ ਰਾਜਾ ਭੈਣੀ ਦਰੇੜਾ, ਅਮਰ ਸਿੰਘ ਭੋਲਾ ਭੈਣੀ ਦਰੇੜਾ, ਪਿ੍ਤਪਾਲ ਸਿੰਘ ਬਾਗਾ ਭੈਣੀ ਦਰੇੜਾ, ਅਮਰੀਕ ਸਿੰਘ ਭੈਣੀ ਦਰੇੜਾ, ਸੁਖਜੀਤ ਸਿੰਘ ਬੱਗੀ ਝੋਰੜਾਂ, ਰਾਜ ਸਿੰਘ ਸੱਤੋਵਾਲ, ਭੁਪਿੰਦਰ ਸਿੰਘ ਸੱਤੋਵਾਲ, ਸਰਪੰਚ ਅੰਮਿ੍ਤਪਾਲ ਸਿੰਘ ਹੈਪੀ ਰਾਮਗੜ੍ਹ ਸਿਵੀਆਂ, ਨੰਬਰਦਾਰ ਸੁਖਜਿੰਦਰ ਸਿੰਘ ਸ਼ਾਹਜਹਾਨਪੁਰ, ਰਾਜੂ ਰਾਵਲ ਬੱਸੀਆਂ, ਸੁਖਦੇਵ ਸਿੰਘ ਤਲਵੰਡੀ, ਸੈਕਟਰੀ ਕੁਲਵਿੰਦਰ ਸਿੰਘ ਤਲਵੰਡੀ, ਮੈਨੇਜਰ ਸਤਪਾਲ ਸਿੰਘ ਤਲਵੰਡੀ, ਕਮਲਜੀਤ ਸਿੰਘ ਬਰ੍ਹਮੀ, ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ, ਗਗਨਪ੍ਰੀਤ ਸਿੰਘ ਛੰਨਾਂ, ਡਾ. ਜੁਗਰਾਜ ਸਿੰਘ ਰਾਜਗੜ੍ਹ, ਬਲਵਿੰਦਰ ਸਿੰਘ ਬਸਰਾਵਾਂ, ਹਰਦੀਪ ਸਿੰਘ ਦੀਪਾ ਬੁਰਜ ਹਕੀਮਾਂ, ਜਗਦੇਵ ਸਿੰਘ ਤਾਜਪੁਰ, ਸਾਬਕਾ ਕੌਂਸਲਰ ਨਛੱਤਰ ਸਿੰਘ ਰਾਏਕੋਟ, ਮੇਜਰ ਸਿੰਘ ਰਾਏਕੋਟ, ਮਨਪ੍ਰੀਤ ਸਿੰਘ ਗਰੇਵਾਲ, ਸਾਬਕਾ ਕੌਂਸਲਰ ਬੂਟਾ ਸਿੰਘ ਛਾਪਾ, ਰਵਿੰਦਰਪਾਲ ਸਿੰਘ ਰਾਜਾ ਗਰੇਵਾਲ, ਪ੍ਰੀਤਮ ਸਿੰਘ ਗੋਗੀ ਜਲਾਲਦੀਵਾਲ, ਜਗਰੂਪ ਸਿੰਘ ਮਰਾਹੜ੍ਹ, ਦਰਸ਼ਨ ਸਿੰਘ ਗਿੱਲ ਕਾਲਸਾਂ ਆਦਿ ਵਲੋਂ ਬਲਵਿੰਦਰ ਸਿੰਘ ਸੰਧੂ ਨਾਲ ਦੁੱਖ ਸਾਂਝਾ ਕੀਤਾ ਗਿਆ |