17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/>

ਅਜੀਤ ਡੈਸਕ 05-04-2026
ਦੋਰਾਹਾ, 4 ਅਪ੍ਰੈਲ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਵਿਖੇ ਜਯੋਤੀ ਸਦਨ ਦੀ ਅਗੁਵਾਈ ਹੇਠ ਨਵੇਂ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਕੀਤੀ ਗਈ | ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਸਿੱਖਿਆ ਦੇ ਨਾਲ ਨਾਲ ਜ਼ਿੰਦਗੀ ਵਿੱਚ ਕਿਰਦਾਰ ਦੀ ਅਹਿਮੀਅਤ ਤੇ ਚਰਚਾ ਕੀਤੀ ਗਈ ਵਿਦਿਆਰਥੀਆਂ ਨੇ ਨਵੇਂ ਸੈਸ਼ਨ ਦੇ ਸੰਬੰਧ ਵਿੱਚ ਆਪਣੇ ਸੁੰਦਰ ਵਿਚਾਰ ਪ੍ਰਗਟ ਕੀਤੇ ਅਤੇ ਪ੍ਰੇਰਣਾਦਾਇਕ ਕਵਿਤਾਵਾਂ ਪੜ੍ਹੀਆਂ | ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਾ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਵੇਂ ਸੈਸ਼ਨ ਦੀਆਂ ਦਿਲੋਂ ਵਧਾਈਆਂ ਦਿੱਤੀਆਂ | ਉਨਾਂ ਨੇ ਬੱਚਿਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਜਥੇਦਾਰ ਗੁਰਚਰਨ ਸਿੰਘ ਬਗ਼ਲੀ ਦੇ ਪੁੱਤਰ ਲਵਲੀ ਸਵੈਚ ਦਾ ਹੋਇਆ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਪੀ. ਐਮ. ਸ੍ਰੀ. ਸ. ਹਾਈ ਸਕੂਲ ਬੇਗੋਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।