22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਦੇਹੜਕੇ ਤੋਂ ਕਿਸਾਨਾਂ ਦਾ ਜਥਾ ਜਗਰਾਉਂ ਧਰਨੇ ਲਈ ਰਵਾਨਾ

ਅਜੀਤ ਡੈਸਕ 07-04-2026
ਹਠੂਰ, 6 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)- ਭਾਰਤੀ ਕਿਸਾਨ ਯੂਨੀਅਨ ਬੁਰਜ਼ ਗਿੱਲ ਇਕਾਈ ਦੇਹੜਕਾ ਦੇ ਪ੍ਰਧਾਨ ਜਥੇਦਾਰ ਸੁਖਦੇਵ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਪਿੰਡ ਦੇਹੜਕਾ ਤੋਂ ਕਿਸਾਨਾਂ ਦਾ ਵੱਡਾ ਜੱਥਾ ਜਗਰਾਉਂ ਏ.ਡੀ.ਸੀ. ਦੇ ਦਫ਼ਤਰ ਦਾ ਘਿਰਾਉਣ ਕਰਨ ਲਈ ਰਵਾਨਾ ਹੋਇਆ | ਜਿਸ ਵਿਚ ਪ੍ਰਧਾਨ ਜਥੇਦਾਰ ਸੁਖਦੇਵ ਸਿੰਘ ਖਹਿਰਾ ਤੋਂ ਇਲਾਵਾ ਚਮਕੌਰ ਸਿੰਘ ਸਿੱਧੂ, ਨੰਬਰਦਾਰ ਜਸਵੀਰ ਸਿੰਘ ਸਿੱਧੂ, ਗੁਰਮੀਤ ਸਿੰਘ ਪੱਪੂ, ਪਰਮਜੀਤ ਸਿੰਘ ਪੰਚ, ਨਿਰਮਲ ਸਿੰਘ ਖਹਿਰਾ ਸਾਬਕਾ ਸਰਪੰਚ, ਭੋਲਾ ਸਿੰਘ, ਹਰਬੰਸ ਸਿੰਘ ਸਿੱਧੂ, ਚਮਕੌਰ ਸਿੰਘ, ਵੀਰਬਲ ਸਿੰਘ ਪੰਚ, ਬੰਤ ਸਿੰਘ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਦਲੇਰ, ਗੁਰਜੰਟ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਨੇ 47ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਵਿਖੇ 'ਤਿੰਨ ਰੋਜ਼ਾ ਵਿਸਾਖੀ ਮੇਲੇ' ਦੇ ਜਸ਼ਨ ਦੀਆਂ ਤਿਆਰੀਆਂ ਮੁਕੰਮਲ-ਪਿ੍ੰਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।