22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਦੀ ਇਮਾਰਤ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾ ਰਹੀ ਹੈ-ਸਰਪੰਚ ਨੋਨੀ ਸਿੱਧਵਾਂ

ਅਜੀਤ ਡੈਸਕ 07-04-2026
ਚੌਂਕੀਮਾਨ, 6 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਦੇ ਸਰਪੰਚ ਮਨਿੰਦਰ ਸਿੰਘ ਨੋਨੀ ਸਿੱਧਵਾਂ ਨੇ ਸਮੁੱਚੀ ਪੰਚਾਇਤ ਵਲੋਂ ਐੱਨ. ਆਰ. ਆਈ. ਵੀਰਾਂ, ਮੀਰੀ-ਪੀਰੀ ਟਰੱਸਟ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਗ੍ਰਾਮ ਪੰਚਾਇਤ ਦਾ ਸਹਿਯੋਗ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਦੀ ਨਵੀਂ ਇਮਾਰਤ ਬਣਾਉਣ ਵਿਚ ਸਹਿਯੋਗ ਦਿੱਤਾ, ਕਿਉਂਕਿ ਸਰਕਾਰੀ ਸਕੂਲਾਂ ਵਿਚ ਲੋੜਵੰਦ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ ਤੇ ਸਕੂਲ ਦੀ ਖਸਤਾ ਹਾਲ ਸੀ ਤੇ ਬੱਚਿਆਂ ਨੂੰ ਬਹੁਤ ਮੁਸ਼ਕਿਲ ਆਉਂਦੀ ਸੀ | ਹੁਣ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਂਦਾ ਹੈ ਤੇ ਸਕੂਲ ਵਿਚ ਬੱਚਿਆ ਨੂੰ ਪੜ੍ਹਨ ਲਈ ਹਰ ਸਹੂਲਤ ਦਿੱਤੀ ਗਈ ਹੈ |
ਪਿਛਲੀ ਖ਼ਬਰ ਚੋਰ ਗਰੋਹ ਨੇ ਮੁੜ 2 ਟਰਾਂਸਫਾਰਮਰ ਭੰਨ੍ਹੇ ਅਗਲੀ ਖ਼ਬਰ ਪਿੰਡ ਚੌਂਕੀਮਾਨ ਦਾ ਤੀਜਾ ਦੋ ਰੋਜ਼ਾ ਖੇਡ ਮੇਲਾ ਧੂੁਮ-ਧੜੱਕੇ ਨਾਲ ਸ਼ੁਰੂ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।