30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਭੁਪਿੰਦਰ ਕੌਰ ਉੱਪਲ ਦਾ ਅੰਤਿਮ ਸੰਸਕਾਰ ਅੱਜ

ਅਜੀਤ ਡੈਸਕ 24-05-2026
ਚੌਂਕੀਮਾਨ, 23 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਕੋਠੇ ਪੋਨਾ ਦੇ ਸਾਬਕਾ ਸਰਪੰਚ ਹਰਪਾਲ ਸਿੰਘ ਉੱਪਲ ਦੇ ਭਰਜਾਈ ਅਤੇ ਬੇਅੰਤ ਸਿੰਘ ਸੋਨੀ ਉੱਪਲ ਦੇ ਸਤਿਕਾਰਯੋਗ ਮਾਤਾ ਭੁਪਿੰਦਰ ਕੌਰ ਉੱਪਲ ਪਤਨੀ ਸਵ: ਮੁਖਤਿਆਰ ਸਿੰਘ ਉੱਪਲ ਇਸ ਫਾਨੀ ਸੰਸਾਰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ | ਇਸ ਮੌਕੇ ਸਾਬਕਾ ਸਰਪੰਚ ਹਰਪਾਲ ਸਿੰਘ ਉੱਪਲ ਤੇ ਚੇਅਰਮੈਨ ਲਖਵਿੰਦਰ ਸਿੰਘ ਉੱਪਲ ਨੇ ਦੱਸਿਆ ਕਿ ਭੁਪਿੰਦਰ ਕੌਰ ਪਤਨੀ ਸਵ: ਮੁਖਤਿਆਰ ਸਿੰਘ ਉੱਪਲ ਦਾ ਅੰਤਿਮ ਸੰਸਕਾਰ ਅੱਜ ਮਿਤੀ 24 ਮਈ 2026 ਦਿਨ ਐਤਵਾਰ ਨੂੰ ਪਿੰਡ ਕੋਠੇ ਪੋਨਾ ਦੇ ਸ਼ਮਸ਼ਾਨਘਾਟ ਵਿਚ ਠੀਕ 11 ਵਜੇ ਕੀਤਾ ਜਾਵੇਗਾ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼-ਠੇਕੇਦਾਰ ਚਰਨਜੀਤ ਸਿੰਘ ਸਿੱਧਵਾਂ ਬੇਟ ਅਗਲੀ ਖ਼ਬਰ ਜੀ.ਟੀ.ਬੀ ਕਾਲਜ ਦਾਖਾ 12ਵੀਂ ਪਾਸ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ ਵਿਸ਼ਿਆਂ ਦੀ ਚੋਣ ਬਾਰੇ ਜਾਗਰੂਕ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।