29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਦੇਹੜਕਾ ਤੋਂ ਰਵਾਨਾ

ਅਜੀਤ ਡੈਸਕ 31-05-2026
ਹਠੂਰ, 30 ਮਈ (ਜਸਵਿੰਦਰ ਸਿੰਘ ਛਿੰਦਾ)-ਅੱਜ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਸੰਗਠਨ ਇੰਚਾਰਜ ਚੇਅਰਮੈਨ ਕਰਮਜੀਤ ਸਿੰਘ ਕੰਮੀ ਡੱਲਾ ਦੀ ਅਗਵਾਈ ਅਤੇ ਪਿੰਡ ਆਗੂ ਜੀਵਨ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਗੁਰਦੁਆਰਾ ਬਾਬਾ ਰਵਿਦਾਸ ਭਗਤ ਪਿੰਡ ਦੇਹੜਕਾ ਤੋਂ ਇਕ ਬੱਸ ਸ਼ਰਧਾਲੂਆਂ ਦੀ ਤੀਰਥ ਯਾਤਰਾ ਲਈ ਰਵਾਨਾ ਹੋਈ | ਇਸ ਮੌਕੇ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਕੰਮੀ ਡੱਲਾ, ਗਿਆਨੀ ਗੁਰਜੰਟ ਸਿੰਘ ਖ਼ਾਲਸਾ, ਜੀਵਨ ਸਿੰਘ ਧਾਲੀਵਾਲ, ਲਾਡੀ ਸਿੰਘ, ਗਿਆਨੀ ਬੂਟਾ ਸਿੰਘ, ਆਤਮਾ ਸਿੰਘ ਸਿੱਧੂ ਅਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਗੋਂਦਵਾਲ ਵਿਖੇ ਕਾਂਗਰਸ ਦੇ ਜੇਤੂ 11 ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਿੰਡ ਹਾਂਸ ਕਲਾਂ ਦੇ ਟਰੱਕ ਡਰਾਈਵਰ ਦਾ ਪੁੱਤ ਬਣਿਆ ਕੌਮਾਂਤਰੀ ਹਾਕੀ ਮੁਕਾਬਲੇ ਦਾ ਵਿਜੇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।