06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੌਂਸਲਰ ਪ੍ਰਦੀਪ ਕੌਰ ਦੀ ਜਿੱਤ 'ਤੇ ਦਾਣਾ ਮੰਡੀ ਰਾਏਕੋਟ ਵਿਖੇ ਲੱਡੂ ਵੰਡੇ

ਅਜੀਤ ਡੈਸਕ 03-06-2026
ਰਾਏਕੋਟ, 2 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਨਗਰ ਕੌਂਸਲ ਚੋਣਾਂ-2026 'ਚ ਵਾਰਡ ਨੰਬਰ-03 ਤੋਂ ਕਾਂਗਰਸ ਦੀ ਜੇਤੂ ਕੌਂਸਲਰ ਪ੍ਰਦੀਪ ਕੌਰ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਦਾਣਾ ਮੰਡੀ ਰਾਏਕੋਟ ਵਿਖੇ ਪਰਮਜੀਤ ਸਿੰਘ ਪੰਮਾ ਟੀ-ਸਟਾਲ ਵਲੋਂ ਲੱਡੂ ਵੰਡੇ ਗਏ | ਜਿਸ ਦੌਰਾਨ ਜੇਤੂ ਕੌਂਸਲਰ ਪ੍ਰਦੀਪ ਕੌਰ ਦੇ ਪਤੀ ਰਾਜਿੰਦਰ ਸਿੰਘ ਰਾਜੂ ਨੇ ਸ਼ਮੂਲੀਅਤ ਕੀਤੀ, ਜਿਸ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦਿਆ ਅਨਾਜ਼ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲੀਪ ਸਿੰਘ ਛਿੱਬਰ ਵਲੋਂ ਜਿੱਤ 'ਤੇ ਮੁਬਾਰਕਵਾਦ ਦਿੱਤੀ ਗਈ | ਇਸ ਮੌਕੇ ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਸਿੰਘ ਪੱਪੂ, ਗੁਰਪ੍ਰੀਤ ਸਿੰਘ ਬੌਬੀ, ਹਰਜਿੰਦਰ ਸਿੰਘ, ਚਰਨਜੀਤ ਸਿੰਘ ਚਰਨਾ, ਭਾਣਾ ਸਿੰਘ, ਸਤਨਾਮ ਸਿੰਘ ਸੱਤੀ, ਬਲਵੀਰ ਸਿੰਘ ਕਾਕਾ, ਠੇਕੇਦਾਰ ਰਸ਼ਵੀਰ ਸਿੰਘ ਬੁੱਧੂ, ਜਗਤਾਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਬੇਟ (ਕ) ਵਿਖੇ ਮੈਗਾ ਪੀ.ਟੀ.ਐੱਮ. ਅਤੇ ਮਾਪਿਆਂ ਦੀ ਵਰਕਸ਼ਾਪ ਲਗਾਈ <br/> ਅਗਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਡਾ. ਗਿੱਲ ਨੇ ਨੌਜਵਾਨਾਂ ਨੂੰ ਕਿ੍ਕਟ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।