11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸੂਬੇ ਦੀ ਮਾਨ ਸਰਕਾਰ ਸਰਪੰਚਾਂ ਦੀ ਤਰਜ ’ਤੇ ਨੰਬਰਦਾਰਾਂ ਦਾ ਮਾਣਭੱਤਾ ਵੀ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰੇ- ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ

ਅਜੀਤ ਡੈਸਕ 28-06-2026
ਚੌਂਕੀਮਾਨ, 27 ਜੂਨ (ਤੇਜਿੰਦਰ ਸਿੰਘ ਚੱਢਾ) ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕੇ ਪੰਜਾਬ ਭਰ ਦੇ ਸਰਪੰਚਾਂ ਦੀ ਤਰਜ ’ਤੇ ਨੰਬਰਦਾਰਾਂ ਲਈ ਵੀ 10 ਹਜ਼ਾਰ ਰੁਪਏ ਮਾਣਭੱਤਾ ਵਧਾਇਆ ਜਾਵੇ ਜੋ ਕਿ ਪਹਿਲਾ 1500 ਰੁਪਏ ਸੀ ਤੇ ਇਸ ਦੇ ਨਾਲ ਹੀ ਟੋਲ ’ਤੇ ਬੱਸ ਸਫ਼ਰ ਮੁਫ਼ਤ ਕੀਤਾ ਜਾਵੇ। ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੇ ਭਗਵੰਤ ਮਾਨ ਸਰਕਾਰ ਦੀ ਪ੍ਰਸੰਸਾ ਕੀਤੀ ਕਿ ਉਨ੍ਹਾਂ ਨੇ ਸਰਪੰਚ ਸਹਿਬਾਨਾਂ ਦਾ ਮਾਣਭੱਤਾ 10 ਹਜ਼ਾਰ ਕਰ ਦਿੱਤਾ ਹੈ ਤੇ ਹੁਣ ਕ੍ਰਿਪਾ ਨੰਬਰਦਾਰਾਂ ’ਤੇ ਕੀਤੀ ਜਾਵੇ ।
ਪਿਛਲੀ ਖ਼ਬਰ ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਦਾ 213ਵਾਂ ਮਹੀਨਾਵਾਰ ਪੈਨਸ਼ਨ ਅਤੇ ਰਾਸ਼ਨ ਵੰਡ ਸਮਾਗਮ ਅਗਲੀ ਖ਼ਬਰ ਮਲੇਸ਼ੀਆ ’ਚ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਨੰਨ੍ਹੀ ਪਰੀ ਮਹਿਰੀਨ ਨੇ ਮੈਡਲ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।