02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਸ਼ੀਲੇ ਪਾਊਡਰ ਸਮੇਤ ਇੱਕ ਕਾਬੂ, ਮਾਮਲਾ ਦਰਜ

ਕੁਹਾੜਾ, 1 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ 4 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਜਿਸ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਲਹਿਰਾ ਵਜੋਂ ਹੋਈ। ਸਹਾਇਕ ਥਾਣੇਦਾਰ ਨਵਦੀਪ ਸਿੰਘ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਡੀਸੈਂਟ ਸਕੂਲ ਕਟਾਣੀ ਕਲਾਂ ਦੇ ਨੇੜੇ ਮੌਜੂਦ ਸੀ, ਜਿੱਥੇ ਇੱਕ ਵਿਅਕਤੀ ਛੰਦੜਾਂ ਵਲੋਂ ਪੈਦਲ ਆਉਂਦਾ ਦਿਖਾਈ ਦਿੱਤਾ।

ਅਜੀਤ ਡੈਸਕ 02-08-2026
ਕੁਹਾੜਾ, 1 ਅਗਸਤ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ 4 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਜਿਸ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਲਹਿਰਾ ਵਜੋਂ ਹੋਈ। ਸਹਾਇਕ ਥਾਣੇਦਾਰ ਨਵਦੀਪ ਸਿੰਘ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਡੀਸੈਂਟ ਸਕੂਲ ਕਟਾਣੀ ਕਲਾਂ ਦੇ ਨੇੜੇ ਮੌਜੂਦ ਸੀ, ਜਿੱਥੇ ਇੱਕ ਵਿਅਕਤੀ ਛੰਦੜਾਂ ਵਲੋਂ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੇ ਅਧਾਰ ‘ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਪਾਸੋਂ 4 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਉਸ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਦੀ ਅਧੀਨ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸ਼ਕਤੀ ਪਬਲਿਕ ਸਕੂਲ ਵਿਖੇ ਤੀਜ ਨਾਲ ਸੰਬੰਧਿਤ ਸਮਾਗਮ ਕਰਵਾਇਆ * ਲੁਧਿਆਣੇ ਜੱਟੀ ਨੱਚੇ ਧਮਕ ਜਲੰਧਰ ਪੈਂਦੀ’ ਗੀਤ ‘ਤੇ ਵਿਦਿ... ਅਗਲੀ ਖ਼ਬਰ ਟੈਗੋਰ ਗਲੋਬਲ ਸਕੂਲ ਸਮਰਾਲਾ ’ਚ ਕੌਸ਼ਲ ਬੌਧ ‘ਤੇ ਆਧਾਰਿਤ ਪ੍ਰਦਰਸ਼ਨੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।