03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥਣਾਂ ਨੇ ਪੰਜਾਬੀ ਲੋਕ-ਗੀਤ, ਬੋਲੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਜੀਵੰਤ ਕੀਤਾ।

ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥਣਾਂ ਨੇ ਪੰਜਾਬੀ ਲੋਕ-ਗੀਤ, ਬੋਲੀਆਂ ਅਤੇ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਨੂੰ ਜੀਵੰਤ ਕੀਤਾ। ਸਮਾਗਮ ਦੌਰਾਨ ਰਵਾਇਤੀ ਪੰਜਾਬੀ ਪਹਿਰਾਵਿਆਂ ਅਤੇ ਲੋਕ ਰੰਗਾਂ ਨੇ ਸਭ ਦਾ ਮਨ ਮੋਹ ਲਿਆ। ਸਕੂਲ ਦੇ ਨਿਰਦੇਸ਼ਕ ਡਾ. ਰਣਜੀਤ ਸਿੰਘ ਅਤੇ ਸਕੱਤਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ, ਸਭਿਆਚਾਰ ਅਤੇ ਪਰੰਪਰਾਵਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਰਿੰਦਰ ਕੌਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਵਿਖੇ 10ਵੀਂ ਤੋਂ 12ਵੀਂ ਜਮਾਤ ਤੱਕ ਦਾਖ਼ਲੇ 8 ਤੱਕ ਅਗਲੀ ਖ਼ਬਰ ਈਸਾਈ ਭਾਈਚਾਰੇ ਲਈ ਵੱਖਰੇ ਕਬਰਸਤਾਨ ਦੀ ਮੰਗ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਅੱਗੇ ਰੱਖੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।