03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਆਮ ਆਦਮੀ ਪਾਰਟੀ ਵਪਾਰ ਵਿੰਗ ਵਲੋਂ ਬਗੀਚੀ ਮੰਦਰ ਰਾਏਕੋਟ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਦੇ ਜਾਪ 4 ਨੂੰ

ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਹਲਕਾ ਰਾਏਕੋਟ ਦੇ ਚੇਅਰਮੈਨ ਡਾ. ਰਮੇਸ਼ ਜੈਨ, ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਸਮੂਹ ਵਲੰਟੀਅਰਾਂ ਦੇ ਸਹਿਯੋਗ ਨਾਲ ਮਿਤੀ 4 ਅਗਸਤ, ਦਿਨ-ਮੰਗਲਵਾਰ ਨੂੰ ਬਗੀਚੀ ਮੰਦਿਰ ਨੇੜੇ ਕੁਤਬਾ ਗੇਟ ਰਾਏਕੋਟ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਦੇ ਜਾਪ ਸ਼ਾਮ 4 ਵਜੇ ਤੋਂ 5 ਵਜੇ ਤੱਕ ਕੀਤੇ ਜਾ ਰਹੇ ਹਨ।

ਅਜੀਤ ਡੈਸਕ 03-08-2026
ਰਾਏਕੋਟ, 2 ਅਗਸਤ (ਬਲਵਿੰਦਰ ਸਿੰਘ ਲਿੱਤਰ) ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਹਲਕਾ ਰਾਏਕੋਟ ਦੇ ਚੇਅਰਮੈਨ ਡਾ. ਰਮੇਸ਼ ਜੈਨ, ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਸਮੂਹ ਵਲੰਟੀਅਰਾਂ ਦੇ ਸਹਿਯੋਗ ਨਾਲ ਮਿਤੀ 4 ਅਗਸਤ, ਦਿਨ-ਮੰਗਲਵਾਰ ਨੂੰ ਬਗੀਚੀ ਮੰਦਿਰ ਨੇੜੇ ਕੁਤਬਾ ਗੇਟ ਰਾਏਕੋਟ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਦੇ ਜਾਪ ਸ਼ਾਮ 4 ਵਜੇ ਤੋਂ 5 ਵਜੇ ਤੱਕ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਪਾਰ ਵਿੰਗ ਦੇ ਚੇਅਰਮੈਨ ਡਾ.ਰਮੇਸ਼ ਜੈਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਵੱਲੋਂ ਇਸ ਧਾਰਮਿਕ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਹਲਕਾ ਰਾਏਕੋਟ ਦੇ ਵਪਾਰ ਵਿੰਗ ਟੀਮ ਦੇ ਮੈਂਬਰ ਸਾਹਿਬਾਨਾਂ, ਸਮੂਹ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਸਮੇਂ ਸਿਰ ਧਾਰਮਿਕ ਸਮਾਗਮ ’ਚ ਸ਼ਮੂਲੀਅਤ ਕਰਕੇ ਬਜਰੰਗ ਬਲੀ ਦੇ ਗੁਣਗਾਨ ਕਰਨ।
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਜਗਰਾਉਂ ਦੇ ਖਿਡਾਰੀ ਨੇ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪੌਸ਼ ਕਾਲੋਨੀ ਸਾਹਮਣੇ ਕਈ ਸਾਲਾਂ ਤੋਂ ਹੋ ਰਹੀ ਸੀਵਰੇਜ਼ ਲੀਕੇਜ਼ ਨਗਰ ਕੌਂਸਲ ਦੇ ਮੱਥੇ ’ਤੇ ਵੱਡਾ ਕਲੰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।