ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਹਲਕੇ ਦੀਆਂ ਸਿਹਤ ਸਹੂਲਤਾਂ ਸੰਬੰਧੀ ਮੰਗਾਂ ਰੱਖੀਆਂ
ਜਗਰਾਉਂ, 3 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਹਲਕੇ ਦੇ ਵਿਕਾਸ ਅਤੇ ਸਿਹਤ ਸਹੂਲਤਾਂ ਨਾਲ ਸਬੰਧਤ ਕਈ ਅਹਿਮ ਮੰਗਾਂ ਰੱਖੀਆਂ। ਉਨ੍ਹਾਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੋਂ ਸਿਵਲ ਹਸਪਤਾਲ ਹਠੂਰ ਲਈ ਦੋ ਐੱਮ.
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਹਿਲੇ ਦਿਨ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਜਗਰਾਉਂ ਹਲਕੇ ਦੀਆਂ ਮੰਗਾਂ ਉਠਾਉਣ ਸਮੇਂ। ਅਜੀਤ ਤਸਵੀਰ
04-08-2026