06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਗਰਾਉਂ ’ਚ ਮੀਟਿੰਗ 13 ਨੂੰ

ਜਗਰਾਉਂ, 5 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਜਗਰਾਉਂ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਅਤੇ ਸਰਕਲ ਜਗਰਾਉਂ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ 13 ਅਗਸਤ 2026 ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਵੇਰੇ 11 ਵਜੇ ਗੁਰਦੁਆਰਾ ਵਿਸ਼ਕਰਮਾ ਰਾਏਕੋਟ ਅੱਡਾ ਜਗਰਾਉਂ ਵਿਖੇ ਵਰਕਰਾਂ ਨਾਲ ਰੂ-ਬਰੂ ਹੋਣਗੇ।

ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਤੇ ਸਰਕਲ ਜਗਰਾਉਂ ਪ੍ਰਧਾਨ ਮਹਿੰਦਰ ਸਿੰਘ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 06-08-2026
ਜਗਰਾਉਂ, 5 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਜਗਰਾਉਂ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਅਤੇ ਸਰਕਲ ਜਗਰਾਉਂ ਪ੍ਰਧਾਨ ਮਹਿੰਦਰ ਸਿੰਘ ਨੇ ਦੱਸਿਆ ਕਿ 13 ਅਗਸਤ 2026 ਨੂੰ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਵੇਰੇ 11 ਵਜੇ ਗੁਰਦੁਆਰਾ ਵਿਸ਼ਕਰਮਾ ਰਾਏਕੋਟ ਅੱਡਾ ਜਗਰਾਉਂ ਵਿਖੇ ਵਰਕਰਾਂ ਨਾਲ ਰੂ-ਬਰੂ ਹੋਣਗੇ। ਇਸ ਮੌਕੇ ਉਹ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਵਲੋਂ ਭਵਿੱਖ ਵਿਚ ਬਣਾਈ ਜਾਣ ਵਾਲੀ ਰਣਨੀਤੀ ਪ੍ਰਤੀ ਚਾਨਣਾ ਪਾਉਣਗੇ। ਉਨ੍ਹਾਂ ਨੇ ਇਲਾਕੇ ਦੇ ਵਰਕਰਾਂ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਬਾਅਦ ਨਗਰ ਕੌਂਸਲ ਮੁੱਲਾਂਪੁਰ-ਦਾਖਾ ਵਲੋਂ ਸਫ਼ਾਈ ਅਭਿਆਨ ਸ਼ੁਰੂ ਅਗਲੀ ਖ਼ਬਰ ‘ ਹਰ ਬੂਥ ਕਾਂਗਰਸ ਮਜ਼ਬੂਤ’ ਨਾਅਰੇ ਹੇਠ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਬੈਠਕ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।