06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡੀ.ਆਈ.ਜੀ. ਨੇ ਪਵਨਦੀਪ ਸਿੰਘ ਨੂੰ ਤਰੱਕੀ ਦਾ ਸਟਾਰ ਲਗਾਇਆ

ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਕਮਿਸ਼ਨਰੇਟ ਏਰੀਏ ਵਿਚ ਸ਼ਾਨਦਾਰ ਸੇਵਾਵਾਂ ਨਿਭਾਅ ਰਿਹਾ ਪਵਨਦੀਪ ਸਿੰਘ ਮੋਹੀ ਪਦ ਉੱਨਤ ਹੋ ਕੇ ਏ. ਐੱਸ.

ਏ.ਐੱਸ.ਆਈ ਬਣੇ ਪਵਨਜੀਤ ਸਿੰਘ ਨੂੰ ਤਰੱਕੀ ਦਾ ਸਟਾਰ ਲਗਾਉਣ ਸਮੇਂ ਡੀ.ਆਈ.ਜੀ ਸੰਦੀਪ ਗੋਇਲ, ਨਾਲ ਰੀਡਰ (ਐੱਸ.ਆਈ) ਅਸ਼ੋਕ ਕੁਮਾਰ। ਤਸਵੀਰ: ਕ੍ਰਿਪਾਲ ਹੰਬੜਾਂ 07-08-2026
ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਕਮਿਸ਼ਨਰੇਟ ਏਰੀਏ ਵਿਚ ਸ਼ਾਨਦਾਰ ਸੇਵਾਵਾਂ ਨਿਭਾਅ ਰਿਹਾ ਪਵਨਦੀਪ ਸਿੰਘ ਮੋਹੀ ਪਦ ਉੱਨਤ ਹੋ ਕੇ ਏ.ਐੱਸ.ਆਈ ਬਣ ਗਿਆ। ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਵਲੋਂ ਪਵਨਦੀਪ ਸਿੰਘ ਨੂੰ ਤਰੱਕੀ ਦਾ ਸਟਾਰ ਲਾਉਂਦਿਆਂ ਵਧਾਈ ਦਿੱਤੀ। ਡੀ.ਆਈ.ਜੀ. ਸੰਦੀਪ ਗੋਇਲ ਵਲੋਂ ਏ.ਐੱਸ.ਆਈ ਪਦਉੱਨਤ ਹੋਏ ਪਵਨਜੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਇਮਾਨਦਾਰੀ ਅਤੇ ਲੋਕ-ਪੱਖੀ ਸੋਚ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਹਮੇਸ਼ਾ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਮੁਲਾਜ਼ਮਾਂ ਦਾ ਮਾਣ-ਸਤਿਕਾਰ ਵਧਾਇਆ ਜਾਂਦਾ ਹੈ।
ਪਿਛਲੀ ਖ਼ਬਰ ਐੱਸ.ਐੱਸ.ਪੀ. ਡਾ: ਗੁਪਤਾ ਵਲੋਂ ਰਣਧੀਰ ਸਿੰਘ ਨੂੰ ਤਰੱਕੀ ਦਾ ਸਟਾਰ ਲਗਾਇਆ ਅਗਲੀ ਖ਼ਬਰ ਰਾਊਵਾਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।