ਐੱਸ.ਐੱਸ.ਪੀ. ਡਾ: ਗੁਪਤਾ ਵਲੋਂ ਰਣਧੀਰ ਸਿੰਘ ਨੂੰ ਤਰੱਕੀ ਦਾ ਸਟਾਰ ਲਗਾਇਆ
ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਵਿਚ ਸ਼ਾਨਦਾਰ ਸੇਵਾਵਾਂ ਨਿਭਾਅ ਰਿਹਾ ਰਣਧੀਰ ਸਿੰਘ ਪਦ ਉੱਨਤ ਹੋ ਕੇ ਸਬ ਇੰਸਪੈਕਟਰ ਬਣ ਗਿਆ। ਐੱਸ.
ਐੱਸ.ਆਈ ਬਣੇ ਰਣਧੀਰ ਸਿੰਘ ਨੂੰ ਤਰੱਕੀ ਦਾ ਸਟਾਰ ਲਗਾਉਣ ਸਮੇਂ ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਡਾ: ਅੰਕੁਰ ਗੁਪਤਾ ਉਨ੍ਹਾਂ ਨਾਲ ਡੀ.ਐੱਸ.ਪੀ ਕੁਲਵੰਤ ਸਿੰਘ। ਤਸਵੀਰ: ਕ੍ਰਿਪਾਲ ਹੰਬੜਾਂ
07-08-2026