08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਮੁੜ 2027 ਵਿਚ ਸੂਬੇ ਦੀ ਵਾਗਡੋਰ ਸੰਭਾਲੇਗੀ-ਡਾ: ਗਿੱਲ, ਤੂਰ

ਚੌਂਕੀਮਾਨ, 7 ਅਗਸਤ (ਤੇਜਿੰਦਰ ਸਿੰਘ ਚੱਢਾ)-ਪਨਗਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ‘ਆਪ’ ਆਗੂ ਗੁਰਸੇਵਕ ਸਿੰਘ ਤੂਰ ਸਵੱਦੀ ਤੇ ਨੰਬਰਦਾਰ ਬਲਜੀਤ ਸਿੰਘ ਤੂਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਮੁੜ 2027 ਵਿਚ ਸੂਬੇ ਦੀ ਵਾਂਗਡੋਰ ਸੰਭਾਲੇਗੀ ਤੇ ਸੂਬੇ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਸਮੇਤ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ ਸੁਰਖੀਆਂ ਵਿਚ ਬਣੇ ਰਹਿਣ ਲਈ ਸਰਕਾਰ ਖ਼ਿਲਾਫ਼ ਬਿਆਨ ਦੇ ਰਹੀਆਂ ਹਨ ਪਰ ਸੂਬੇ ਦੇ ਲੋਕਾਂ ਦੇ ਸਾਹਮਣੇ ਸਰਕਾਰ ਦੁਬਾਰਾ ਕੀਤੇ ਗਏ ਕੰਮ ਹਨ ਤੇ ਸੂਬੇ ਦੇ ਲੋਕ ਸਰਕਾਰ ਦੁਆਰਾ ਕੀਤੇ ਗਏ ਕਾਰਜਾਂ ਤੋਂ ਸੰਤੁਸ਼ਟ ਹਨ।

ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ‘ਆਪ’ ਆਗੂ ਗੁਰਸੇਵਕ ਸਿੰਘ ਤੂਰ ਸਵੱਦੀ ਤੇ ਨੰਬਰਦਾਰ ਬਲਜੀਤ ਸਿੰਘ ਤੂਰ। 08-08-2026
ਚੌਂਕੀਮਾਨ, 7 ਅਗਸਤ (ਤੇਜਿੰਦਰ ਸਿੰਘ ਚੱਢਾ)-ਪਨਗਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ‘ਆਪ’ ਆਗੂ ਗੁਰਸੇਵਕ ਸਿੰਘ ਤੂਰ ਸਵੱਦੀ ਤੇ ਨੰਬਰਦਾਰ ਬਲਜੀਤ ਸਿੰਘ ਤੂਰ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਮੁੜ 2027 ਵਿਚ ਸੂਬੇ ਦੀ ਵਾਂਗਡੋਰ ਸੰਭਾਲੇਗੀ ਤੇ ਸੂਬੇ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਸਮੇਤ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨਿਰੰਤਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਿਰਫ ਸੁਰਖੀਆਂ ਵਿਚ ਬਣੇ ਰਹਿਣ ਲਈ ਸਰਕਾਰ ਖ਼ਿਲਾਫ਼ ਬਿਆਨ ਦੇ ਰਹੀਆਂ ਹਨ ਪਰ ਸੂਬੇ ਦੇ ਲੋਕਾਂ ਦੇ ਸਾਹਮਣੇ ਸਰਕਾਰ ਦੁਬਾਰਾ ਕੀਤੇ ਗਏ ਕੰਮ ਹਨ ਤੇ ਸੂਬੇ ਦੇ ਲੋਕ ਸਰਕਾਰ ਦੁਆਰਾ ਕੀਤੇ ਗਏ ਕਾਰਜਾਂ ਤੋਂ ਸੰਤੁਸ਼ਟ ਹਨ।ਉਕਤ ਆਗੂਆਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਆਪਣੇ ਸਾਢੇ ਚਾਰ ਸਾਲ ਦੇ ਕਾਰਜ ਕਾਲ ਵਿਚ ਕਰ ਦਿੱਤੇ ਹਨ ਉਹ ਕੰਮ ਪਿਛਲੀਆਂ ਵੱਖ-ਵੱਖ ਸਿਆਸੀ ਪਾਰਟੀ ਦੀਆਂ ਸਰਕਾਰਾ ਂ ਵੱਲੋਂ ਆਪਣੇ 70 ਸਾਲ ਦੇ ਕਾਰਜਕਾਲ ਵਿਚ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਤੇ ਜੋ ਵੀ ਵਾਅਦੇ ਕੀਤੇ ਸਾਰੇ ਪੂਰੇ ਕੀਤੇ ਹਨ।
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਪਿੰਡ ਬਿੰਜਲ ਵਿਖੇ ਮੀਟਿੰਗ ਹਲਕਾ ਇੰਚਾਰਜ ਜ... ਅਗਲੀ ਖ਼ਬਰ ਰਾਏਕੋਟ ’ਚ ਧੂਮਧਾਮ ਨਾਲ ਕੱਢੀ ਝੰਡੇ ਦੀ ਸ਼ੋਭਾ ਯਾਤਰਾ ਕ੍ਰਿਕਟ ਕੱਪ ਰਾਏਕੋਟ ਦੌਰਾਨ ਅਕਾਲੀ ਆਗੂ ਡਾ: ਹਰਪਾਲ ਸਿੰਘ ਗਰੇਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।