08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਕਾਂਗਰਸੀ ਵਰਕਰ ਰਾਜਾ ਵੜਿੰਗ ਨਾਲ ਚੱਟਾਨ ਵਾਂਗ ਖੜ੍ਹੇ ਹਨ-ਪ੍ਰਧਾਨ ਹੰਬੜਾਂ

ਹੰਬੜਾਂ, 7 ਅਗਸਤ (ਮੇਜਰ)-ਕਾਂਗਰਸ ਪਾਰਟੀ ਦੇ ਸਮੁੱਚੇ ਵਰਕਰ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਰਦਿਆ ਕਿਹਾ ਕਿ ਬਹੁਤ ਜਲਦ ਕਾਂਗਰਸੀ ਵਰਕਰਾਂ ਦੇ ਸਾਥ ਸਦਕਾ ਐੱਮ.

ਸਨਿਚਰਵਾਰ, 8 ਅਗਸਤ, 2026 08-08-2026
ਹੰਬੜਾਂ, 7 ਅਗਸਤ (ਮੇਜਰ)-ਕਾਂਗਰਸ ਪਾਰਟੀ ਦੇ ਸਮੁੱਚੇ ਵਰਕਰ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੱਟਾਨ ਵਾਂਗ ਖੜ੍ਹੇ ਹਨ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਰਦਿਆ ਕਿਹਾ ਕਿ ਬਹੁਤ ਜਲਦ ਕਾਂਗਰਸੀ ਵਰਕਰਾਂ ਦੇ ਸਾਥ ਸਦਕਾ ਐੱਮ.ਪੀ. ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਬੁਲੰਦੀਆਂ ਨੂੰ ਛੂਹੇਗੀ ਤੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਜਿੱਤ ਦਰਜ ਕਰੇਗੀ। ਪ੍ਰਧਾਨ ਹੰਬ ੜਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇੱਕਜੁੱਟ ਹੈ ਤੇ ਅੱਜ ਲੋਕਾਂ ਦਾ ਭਰੋਸਾ ਕਾਂਗਰਸ ਪਾਰਟੀ ’ਚ ਬਣ ਚੁੱਕਿਆ ਹੈ, ਜਿਸ ਲਈ ਸੂਬੇ ’ਚੋਂ ਆਪ ਸਰਕਾਰ ਨੂੰ ਚੱਲਦਾ ਕਰਨਾ ਬਹੁਤ ਜ਼ਰੂਰੀ ਹੈ। ਪ੍ਰਧਾਨ ਹੰਬੜਾਂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਦੀ ਮਜ਼ਬੂਤੀ ਦੇ ਨਾਲ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਕਿਉਂਕਿ ਲੋਕ ਜਾਣਦੇ ਹਨ ਕਿ ਜਦੋਂ ਵੀ ਸੂਬੇ ਦੇ ਵਿਕਾਸ ਹੋਏ ਹਨ ਉਹ ਕਾਂਗਰਸ ਸਰਕਾਰਾਂ ਸਮੇਂ ਹੀ ਹੋਏ ਹਨ,ਇਸ ਲਈ ਸੂਬੇ ਦੇ ਲੋਕਾਂ ਦੀ ਟੇਕ ਹੁਣ ਵੀ ਕਾਂਗਰਸ ਪਾਰਟੀ ’ਤੇ ਟਿਕੀ ਹੋਈ ਹੈ।
ਪਿਛਲੀ ਖ਼ਬਰ ਪਿਛਲੇ ਸੀਜ਼ਨ ਦੀ ਝੋਨੇ ਦੀ ਫ਼ਸਲ ਅਜੇ ਤੱਕ ਸ਼ੈਲਰਾਂ ਅਤੇ ਗੁਦਾਮਾਂ ਵਿਚ ਪਈ ਹੋਣ ਕਾਰਨ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਭਾ... ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਨੇ ਸਹੋਦਿਆ ਪੀ.ਪੀ.ਟੀ. ਮੁਕਾਬਲੇ ’ਚ ਜਿੱਤੀ ‘ਬੈਸਟ ਸਕੂਲ ਟਰਾਫ਼ੀ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।