ਨਣਦ ਨੂੰ ਸੰਧਾਰਾ ਦੇ ਕੇ ਵਾਪਸ ਆ ਰਹੇ ਮਾਂ-ਪੁੱਤ ਦੀ ਸੜਕ ਹਾਦਸੇ ’ਚ ਮੌਤ ਪੁਲਿਸ ਵਲੋਂ ਟੈਂਪੂ ਚਾਲਕ ਖ਼ਿਲਾਫ਼ ਬਣਦੀ ਕਾਰਵਾਈ ਸ਼ੁਰੂ
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)‘ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਸ਼ਹਿਰ ਰਾਏਕੋਟ ਦੇ ਬਾਹਰੋਂ-ਬਾਹਰ ਜਲਾਲਦੀਵਾਲ ਕੈਂਚੀਆਂ (ਸਤਿਸੰਗ ਘਰ) ਨਜ਼ਦੀਕ ਮੋਟਰਸਾਈਕਲ ਅਤੇ ਛੋਟੇ ਹਾਥੀ ਟੈਂਪੂ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਮਾਂ-ਪੁੱਤ ਦੀ ਮੌਕੇ ਉੱਪਰ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪੁਲਿਸ ਥਾਣਾ ਸਿਟੀ ਰਾਏਕੋਟ ਦੇ ਏ.
ਮ੍ਰਿਤਕ ਰੋਹਿਤ ਕੁਮਾਰ ਅਤੇ ਕ੍ਰਿਸ਼ਨਾ ਦੀ ਤਸਵੀਰ ।
17-08-2026