ਕੈਬਨਿਟ ਮੰਤਰੀ ਚੀਮਾ ਨੇ ਪ੍ਰਿੰਸੀਪਲ ਡਾ: ਕਨਿਕਾ ਸਚਦੇਵਾ ਨੂੰ ਪੰਜਾਬ ਸਰਕਾਰ ਦੇ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਕੀਤਾ ਸਨਮਾਨਿਤ
ਹੰਬੜਾਂ, 17 ਅਗਸਤ (ਮੇਜਰ ਹੰਬੜਾਂ)-ਆਜ਼ਾਦੀ ਦਿਵਸ ਦੇ ਮੌਕੇ ’ਤੇ ਲੁਧਿਆਣਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਿੰਸੀਪਲ ਡਾ. ਕਨਿਕਾ ਸਚਦੇਵਾ, ਫਾਊਂਡਰ ਪ੍ਰਿੰਸੀਪਲ ਨੂੰ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਅਤੇ ਨਿਰੰਤਰ ਯੋਗਦਾਨ ਪਾਉਣ ਬਦਲੇ ਜ਼ਿਲ੍ਹਾ ਪੱਧਰੀ ਐਵਾਰਡ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
18-08-2026