21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਸ਼ਾਂਤਮਈ ਪੰਜਾਬ ਬੰਦ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੂਰਨ ਸਮਰਥਨ

ਰਾਏਕੋਟ, 20 ਅਗਸਤ (ਬਲਵਿੰਦਰ ਸਿੰਘ ਲਿੱਤਰ)-ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਾਜਪਾਲ ਭਵਨ ਵੱਲ ਸ਼ਾਂਤਮਈ ਤਰੀਕੇ ਨਾਲ ਕੀਤੇ ਜਾ ਰਹੇ ਰੋਸ ਮਾਰਚ ਦੀ ਸ਼ੁਰੂਆਤ ਮੌਕੇ ਹੀ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਚੰਡੀਗੜ੍ਹ ਪੁਲਿਸ ਵਲੋਂ ਭਾਜਪਾ ਦੇ ਇਸ਼ਾਰੇ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਲ ਨਾਲ ਗੰਦੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਸੰਗਤਾਂ ਉੱਪਰ ਕੀਤੇ ਗਏ ਅਣਮਨੁੱਖੀ ਜ਼ਬਰ ਖਿਲਾਫ਼ 21 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਬੰਦ ਨੂੰ ਸਮਰਥਨ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਰਾਹੀਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ 21 ਅਗਸਤ ਦੇ ਸ਼ਾਂਤਮਈ ਪੰਜਾਬ ਬੰਦ ਲਈ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਿਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ।

ਜਥੇਦਾਰ ਜਗਜੀਤ ਸਿੰਘ ਤਲਵੰਡੀ 21-08-2026

ਪਿਛਲੀ ਖ਼ਬਰ ਪਿੰਡ ਹਲਵਾਰਾ ਦੀ ਖੇਤੀਬਾੜੀ ਸਹਿਕਾਰੀ ਸਭਾ ਦੀਆਂ ਚੋਣਾਂ ਵਿੱਚ ‘ਆਪ’ ਦੀ ਚੜ੍ਹਤ ਬਰਕਰਾਰ ਅਗਲੀ ਖ਼ਬਰ ਭਾਰਤ-ਅਮਰੀਕਾ ਦੇ ਮੁਕਤ ਵਪਾਰ ਸਮਝੌਤੇ ਨਾਲ ਦੇਸ਼ ਵਿਚ ਮਹਿੰਗਾਈ ਵਧ ਜਾਵੇਗੀ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।