ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 7.0 ਬੈਂਡ
ਜਗਰਾਉਂ, 25 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿੱਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
ਅਜੀਤ ਡੈਸਕ
26-08-2026