ਪਿੰਡ ਗੁੜੇ ਤੋਂ ਪ੍ਰਧਾਨ ਮਾਨ ਦੀ ਅਗਵਾਈ ਵਿਚ ਕਿਸਾਨਾਂ ਦਾ ਜੱਥਾ ਚੰਡੀਗੜ੍ਹ ’ਚ ਦਿੱਤੇ ਜਾ ਰਹੇ ਧਰਨਾ ’ਚ ਸ਼ਮੂਲੀਅਤ ਕਰਨ ਲਈ ਹੋਇਆ ਰਵਾਨਾ
ਚੌਂਕੀਮਾਨ, 6 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਪਿੰਡ ਗੁੜੇ ਤੋਂ ਬੀ. ਕੇ.
ਪਿੰਡ ਗੁੜੇ ਤੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨਾ ਵਿਚ ਸ਼ਮੂਲੀਅਤ ਕਰਨ ਲਈ ਜਾਣ ਸਮੇਂ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਤੇ ਹੋਰ। ਤਸਵੀਰ: ਤੇਜਿੰਦਰ ਸਿੰਘ ਚੱਢਾ
07-09-2026