08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹਠੂਰ ਪੁਲਿਸ ਵਲੋਂ ਦੋ ਮੁਲਜ਼ਮ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਹਠੂਰ, 7 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਇਸ ਸੰਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਥਾਣਾ ਮੁਖੀ ਐੱਸ.

ਅਜੀਤ ਡੈਸਕ 08-09-2026
ਹਠੂਰ, 7 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਮੁਲਜ਼ਮ ਗ੍ਰਿਫਤਾਰ ਕੀਤੇ ਹਨ। ਇਸ ਸੰਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਥਾਣਾ ਮੁਖੀ ਐੱਸ. ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਇਲਾਕੇ ’ਚ ਗਸ਼ਤ ਦੌਰਾਨ ਉਨ੍ਹਾਂ ਨੇ ਰਵੀ ਕੁਮਾਰ ਪੁੱਤਰ ਸੰਦੀਪ ਕੁਮਾਰ ਵਾਸੀ ਪਿੰਡ ਚੱਕ ਭਾਈਕਾ ਤੇ ਯਾਕੂਬ ਖਾਨ ਪੁੱਤਰ ਬੂਟਾ ਖਾਨ ਵਾਸੀ ਪਿੰਡ ਨੱਥੋਵਾਲ ਨੂੰ ਸਮੇਤ ਨਸ਼ੀਲ਼ੀਆ ਗੋਲੀਆਂ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਰੁੱਧ ਮੁਕੱਦਮਾ ਮਾਮਲਾ ਦਰਜ ਕੀਤਾ ਗਿਆ। ਇਸ ਮੌਕੇ ਏ. ਐੱਸ. ਆਈ. ਮਨਹੋਰ ਲਾਲ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੌਜੂਦਾ ਤੇ 2 ਸਾਬਕਾ ਸਰਪੰਚਾਂ ਸਮੇਤ ਵੱਡੀ ਗਿਣਤੀ ’ਚ ਲੋਕਾਂ ਨੇ ਫੜਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਪੱਲਾ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਵਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।