ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀਆਂ 3 ਰੱਸਾਕਸੀ ਟੀਮਾਂ ਵਲੋਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਹੂੰਝਾ ਫੇਰ ਜਿੱਤ ਦਰਜ ਅੰਡਰ -14, 17 ਤੇ 19 ( ਲੜਕੇ ) ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਆਪਣੇ ਜ਼ੋਰ ਦਾ ਲੋਹਾ ਮੰਨਵਾਇਆ - ਪ੍ਰਧਾਨ ਹਰਜੋਤ ਸਿੰਘ ਸਿੱਧੂ
ੱਰਾਏਕੋਟ, 9 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ ਜ਼ਿਲ੍ਹਾ ਪੱਧਰੀ ਰੱਸਾਕਸੀ ਟੂਰਨਾਮੈਂਟ ਸਕੂਲ ਆਫ਼ ਐਮੀਨੈਂਸ ਬੱਦੋਵਾਲ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਕੁਲਵੀਰ ਸਿੰਘ ਤੇ ਜ਼ੋਨ ਕਨਵੀਨਰ ਇਕਬਾਲ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਜਿਸ ਵਿਚ ਜ਼ਿਲ੍ਹੇ ਭਰ ਦੇ 10 ਜ਼ੋਨਾਂ ਤੋਂ ਵੱਖ-ਵੱਖ ਸਕੂਲਾਂ ਦੀਆਂ ਰੱਸਾਕੱਸੀ ਟੀਮਾਂ ਨੇ ਭਾਗ ਲਿਆ।
ਅਜੀਤ ਡੈਸਕ
10-09-2026