11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸੰਜੀਵਨੀ ਟਰੱਸਟ ਰਾਏਕੋਟ ਵਲੋਂ ਖ਼ੂਨਦਾਨ ਕੈਂਪ ਕੱਲ੍ਹ

ਰਾਏਕੋਟ, 10 ਸਤੰਬਰ (ਸੁਸ਼ੀਲ)-ਸਮਾਜ ਸੇਵੀ ਸੰਸਥਾ ਸੰਜੀਵਨੀ ਟਰੱਸਟ ਰਾਏਕੋਟ ਵੱਲੋਂ 12 ਸਤੰਬਰ ਦਿਨ ਸ਼ਨੀਵਾਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਅਸ਼ੋਕ ਕਨੌਜੀਆ ਅਤੇ ਸਕੱਤਰ ਗੁਲਸ਼ਨ ਜੇਠੀ ਨੇ ਦੱਸਿਆ ਕਿ ਇਹ ਕੈਂਪ ਸ੍ਰੀ ਸ਼ਿਵ ਬਗੀਚੀ ਮੰਦਰ, ਸਹਿਬਾਜ਼ਪੁਰ ਰੋਡ, ਰਾਏਕੋਟ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ।

ਅਜੀਤ ਡੈਸਕ 11-09-2026
ਰਾਏਕੋਟ, 10 ਸਤੰਬਰ (ਸੁਸ਼ੀਲ)-ਸਮਾਜ ਸੇਵੀ ਸੰਸਥਾ ਸੰਜੀਵਨੀ ਟਰੱਸਟ ਰਾਏਕੋਟ ਵੱਲੋਂ 12 ਸਤੰਬਰ ਦਿਨ ਸ਼ਨੀਵਾਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਅਸ਼ੋਕ ਕਨੌਜੀਆ ਅਤੇ ਸਕੱਤਰ ਗੁਲਸ਼ਨ ਜੇਠੀ ਨੇ ਦੱਸਿਆ ਕਿ ਇਹ ਕੈਂਪ ਸ੍ਰੀ ਸ਼ਿਵ ਬਗੀਚੀ ਮੰਦਰ, ਸਹਿਬਾਜ਼ਪੁਰ ਰੋਡ, ਰਾਏਕੋਟ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 12 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਬਗੀਚੀ ਮੰਦਰ ਵਿਖੇ ਪਹੁੰਚ ਕੇ ਖ਼ੂਨਦਾਨ ਕਰਨ। ਇਸ ਮੌਕੇ ਪ੍ਰਧਾਨ ਅਸ਼ੋਕ ਕਨੌਜੀਆ, ਸਕੱਤਰ ਗੁਲਸ਼ਨ ਜੇਠੀ, ਪ੍ਰੋਜੈਕਟ ਚੇਅਰਮੈਨ ਅਰਪਿੰਦਰ ਸਿੰਘ, ਪ੍ਰੈੱਸ ਸਕੱਤਰ ਸੰਦੀਪ ਖੁਰਮੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਰਗਿਲ ਜੰਗ ਦੇ ਮਹਾਨ ਸ਼ਹੀਦ ਬਲਵੰਤ ਸਿੰਘ ਬੜੈਚ ਦੀ 28 ਵੀਂ ਬਰਸੀ 15 ਨੂੰ ਅਗਲੀ ਖ਼ਬਰ ਹਰਬੀਰ ਸਿੰਘ ਇਯਾਲੀ ਵਲੋਂ ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਪੰਡੋਰੀ ’ ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।