12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਸਿਆਂ ਦੇ ਮੁੱਦੇ ’ਤੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਾੜਿਆ ਜਾਵੇਗਾ ਪੁਤਲਾ- ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ

ਜਗਰਾਉਂ, 11 ਸਤੰਬਰ ( ਗੁਰਦੀਪ ਸਿੰਘ ਮਲਕ)- ਦਿੜਬਾ ਦੇ ਪਿੰਡ ਤੂਰ ਬੰਜਾਰਾ ਵਿਚ ਇਕ ਮਜ਼ਦੂਰ ਗੁਲਜਾਰ ਸਿੰਘ ਵਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰ ਲੈਣ ਮਾਮਲੇ ਵਿਚ ਪੁਲਿਸ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ਼ ਕਾਰਵਾਈ ਕੀਤੇ ਨਾ ਜਾਣ ਦੇ ਰੋਸ ਵਜੋਂ ਜਗਰਾਉਂ ਵਿਚ 12 ਸਤੰਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸੜਿਆ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਪੁਰ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦਾ ਹੜ੍ਹ ਵਗ ਰਿਹਾ ਹੈ, ਪਰ ਪੰਜਾਬ ਸਰਕਾਰ ਨਸ਼ਾ ਤਸਰਾਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਨਸ਼ਿਆਂ ਖਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੇ ਮੂੰਹ ਬੰਦ ਕਰਨ ਲੱਗੀ ਹੋਈ ਹੈ, ਜਿਸ ਦੀ ਤਾਜ਼ਾ ਮਿਸਾਲ ਸੁਨਾਮ ਦੇ ਪਿੰਡ ਸੇਰੋ ਵਿੱਚ ਨੌਜਵਾਨ ਮੋਹਨਜੀਤ ਸਿੰਘ ਵਲੋਂ ਮੁੱਖ ਮੰਤਰੀ ਦੇ ਦੌਰੇ ਦੌਰਾਨ ਨਸ਼ਿਆਂ ਖਿਲਾਫ਼ ਕਾਲਾ ਝੰਡਾ ਦਿਖਾ ਕੇ ਰੋਸ ਪ੍ਰਦਰਸ਼ਨ ਕਰਨਾ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਪੁਲਿਸ ਵਲੋਂ ਅਣਮਨੁੱਖੀ ਤਰਸੱਦ ਕਰਨਾ ਅਤੇ ਇਸ ਤੋਂ ਬਾਅਦ ਦਿੜਬਾ ਨਜ਼ਦੀਕ ਪਿੰਡ ਤੂਰ ਬੰਜਾਰਾ ਵਿਖੇ ਇਕ ਗਰੀਬ ਮਜ਼ਦੂਰ ਵਲੋਂ ਵਿੱਤ ਮੰਤਰੀ ਸਾਹਮਣੇ ਨਸ਼ੇ ਦਾ ਮੁੱਦਾ ਚੱਕਣਾ ਅਤੇ ਮੁੱਦਾ ਚੁੱਕਣ ਤੇ ਗਰੀਬ ਮਜ਼ਦੂਰ ਗੁਲਜਾਰ ਸਿੰਘ ਨੂੰ ਬੇਇੱਜਤ ਕਰਕੇ ਮਰਨ ਲਈ ਮਜ਼ਬੂਰ ਕਰਨਾ।

ਮੇਜਰ ਸਿੰਘ ਮੁੱਲਾਂਪੁਰ 12-09-2026

ਪਿਛਲੀ ਖ਼ਬਰ ਇੰਜ: ਕੇਵਲ ਸਿੰਘ ਹੀਰਾ ਦੀ ਕਿਤਾਬ ‘ਅਰਜੋਈਆਂ’ ਦਾ ਲੋਕ ਅਰਪਣ ਅੱਜ ਅਗਲੀ ਖ਼ਬਰ ਜਸਵੰਤ ਸਿੰਘ ਸਿੱਧੂ (ਸਿੱਧਵਾਂ ਬੇਟ) ਦਾ ਅੰਤਿਮ ਸੰਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।