ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸੰਪੰਨ
ਮੁੱਲਾਂਪੁਰ-ਦਾਖਾ, 12 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ (ਲੁਧਿ:) ਵਿਖੈ ਕਈ ਰੋਜ਼ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਆਰੰਭ ਸ੍ਰੀ ਅਖੰਡ ਪਾਠ ਦੇ ਭੋਗ ਅੱਜ ਅੰਮ੍ਰਿਤ ਵੇਲੇ ਪਾਏ ਗਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਗ੍ਰੰਥੀ ਭਾਈ ਮਨਵਿੰਦਰ ਸਿੰਘ ਵਲੋਂ ਹੁਕਮਨਾਮਾ ਲਿਆ ਗਿਆ।
ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਸ਼ਬਦ ਕੀਰਤਨ ਸਮੇਂ ਭਾਈ ਜਸਪ੍ਰੀਤ ਸਿੰਘ ਖੁਸ਼ਦਿਲ ਦਾ ਰਾਗੀ ਜਥਾ। ਦਰਬਾਰ ਹਾਲ ’ਚ ਸੰਗਤ ਦੀ ਭਰਵੀਂ ਇਕੱਤਰਤਾ। ਤਸਵੀਰ: ਕ੍ਰਿਪਾਲ ਹੰਬੜਾਂ
ਪ੍ਰਧਾਨ ਰਿਪਨ ਜੈਨ ਪਾਟਨੀ, ਇੰਚਾਰਜ ਵੈਭਵ ਜੈਨ, ਇੰਚਾਰਜ ਵਿਸ਼ਾਲ ਜੈਨ ਪਾਟਨੀ ਦੀ ਤਸਵੀਰ।
13-09-2026