15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੀ ਪਿੰਡ ਸੁਧਾਰ ਇਕਾਈ ਦਾ ਗਠਨ

ਗੁਰੂਸਰ ਸੁਧਾਰ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੇ ਬਲਾਕ ਪ੍ਰਧਾਨ ਰਣਬੀਰ ਸਿੰਘ ਰੁੜਕਾ, ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਰਾਜਾ ਅਤੇ ਬਲਾਕ ਕਮੇਟੀ ਮੈਂਬਰਾਂ ਰਛਪਾਲ ਸਿੰਘ, ਸੁਖਦੀਪ ਸਿੰਘ, ਜਗਰਾਜ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਬਾਬਾ, ਮਨੀ, ਕੁਲਵਿੰਦਰ ਸਿੰਘ ਮੋਹੀ, ਸਤਵੰਤ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਫ਼ੌਜੀ, ਜਗਦੇਵ ਸਿੰਘ ਸੁੱਖੀ ਆਦਿ ਦੀ ਅਗਵਾਈ ਹੇਠ ਜਥੇਬੰਦੀ ਦੀ ਪਿੰਡ ਸੁਧਾਰ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਪਿੰਡ ਇਕਾਈ ਦਾ ਗਠਨ ਕਰਦਿਆਂ ਕੁਲਦੀਪ ਸਿੰਘ ਨੂੰ ਪ੍ਰਧਾਨ, ਸੰਤੋਖ ਸਿੰਘ ਬੌਬੀ ਨੂੰ ਸੀਨੀਅਰ ਮੀਤ ਪ੍ਰਧਾਨ, ਦੀਪਾ ਨੂੰ ਮੀਤ ਪ੍ਰਧਾਨ, ਹਰਪਿੰਦਰ ਸਿੰਘ ਨੂੰ ਖ਼ਜ਼ਾਨਚੀ ਅਤੇ ਜਗਵਿੰਦਰ ਸਿੰਘ ਰਿੰਕੂ ਨੂੰ ਸਕੱਤਰ ਚੁਣਿਆ ਗਿਆ।

ਅਜੀਤ ਡੈਸਕ 15-09-2026
ਗੁਰੂਸਰ ਸੁਧਾਰ, 14 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਧਨੇਰ ਦੇ ਬਲਾਕ ਪ੍ਰਧਾਨ ਰਣਬੀਰ ਸਿੰਘ ਰੁੜਕਾ, ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਰਾਜਾ ਅਤੇ ਬਲਾਕ ਕਮੇਟੀ ਮੈਂਬਰਾਂ ਰਛਪਾਲ ਸਿੰਘ, ਸੁਖਦੀਪ ਸਿੰਘ, ਜਗਰਾਜ ਸਿੰਘ, ਸਤਨਾਮ ਸਿੰਘ, ਬਲਵਿੰਦਰ ਸਿੰਘ ਬਾਬਾ, ਮਨੀ, ਕੁਲਵਿੰਦਰ ਸਿੰਘ ਮੋਹੀ, ਸਤਵੰਤ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਫ਼ੌਜੀ, ਜਗਦੇਵ ਸਿੰਘ ਸੁੱਖੀ ਆਦਿ ਦੀ ਅਗਵਾਈ ਹੇਠ ਜਥੇਬੰਦੀ ਦੀ ਪਿੰਡ ਸੁਧਾਰ ਵਿਖੇ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਪਿੰਡ ਇਕਾਈ ਦਾ ਗਠਨ ਕਰਦਿਆਂ ਕੁਲਦੀਪ ਸਿੰਘ ਨੂੰ ਪ੍ਰਧਾਨ, ਸੰਤੋਖ ਸਿੰਘ ਬੌਬੀ ਨੂੰ ਸੀਨੀਅਰ ਮੀਤ ਪ੍ਰਧਾਨ, ਦੀਪਾ ਨੂੰ ਮੀਤ ਪ੍ਰਧਾਨ, ਹਰਪਿੰਦਰ ਸਿੰਘ ਨੂੰ ਖ਼ਜ਼ਾਨਚੀ ਅਤੇ ਜਗਵਿੰਦਰ ਸਿੰਘ ਰਿੰਕੂ ਨੂੰ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਕਮਲਦੀਪ ਸਿੰਘ, ਪਰਮਿੰਦਰ ਸਿੰਘ, ਇਕਬਾਲ ਸਿੰਘ, ਹੁਸ਼ਿਆਰ ਸਿੰਘ, ਉਮਰਾਓ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਰਨੈਲ ਸਿੰਘ, ਹਰਦੀਪ ਸਿੰਘ, ਅਜੀਤ ਸਿੰਘ, ਜਗਵਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਜਥੇਬੰਦੀ ਵਲੋਂ ਪਿੰਡ ਦੀ ਯੂਥ ਕਮੇਟੀ ਦਾ ਵੀ ਗਠਨ ਕੀਤਾ ਗਿਆ। ਇਸ ਵਿਚ ਭਵਨਪ੍ਰੀਤ ਸਿੰਘ ਨੂੰ ਪ੍ਰਧਾਨ ਅਤੇ ਜੋਤੀ ਗਿੱਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਗੁਰਜੀਤ ਸਿੰਘ, ਜਗਦੀਪ ਸਿੰਘ, ਅਰਮਾਨ ਸਿੰਘ, ਜਸਕਰਨ ਸਿੰਘ, ਪਰਮਪ੍ਰੀਤ ਸਿੰਘ, ਸੁਖਦੇਵ ਸਿੰਘ ਸੋਨੂ, ਹਰਿੰਦਰ ਸਿੰਘ, ਏਕਮਪ੍ਰੀਤ ਸਿੰਘ, ਸੁਖਵੀਰ ਸਿੰਘ, ਬੰਟੀ, ਹੈਪੀ, ਪੁਨੀਤ ਸਿੰਘ, ਰਣਜੋਧ ਸਿੰਘ, ਪ੍ਰਿਤਪਾਲ ਸਿੰਘ, ਖੁਸ਼ਕਰਨ ਸਿੰਘ, ਅਨੰਤਵੀਰ ਸਿੰਘ, ਲਵਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਪ੍ਰਿਤਪਾਲ ਸਿੰਘ ਆਦਿ ਨੂੰ ਯੂਥ ਕਮੇਟੀ ਦੇ ਮੈਂਬਰ ਚੁਣਿਆ ਗਿਆ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੇਲਾ ਛਪਾਰ ਕਾਨਫਰੰਸ ਇਤਿਹਾਸਿਕ ਹੋਵੇਗੀ- ਦਿਉਲ ਅਗਲੀ ਖ਼ਬਰ ਡਾ. ਰਮੇਸ਼ ਜੈਨ ਵਿਦੇਸ਼ ਤੋਂ ਪੰਜਾਬ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।