20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਿੰਡ ਪੋਨਾ ਵਿਖੇ ਤੀਜਾ ਵਿਸ਼ਾਲ ਜਗਰਾਤਾ ਤੇ ਭੰਡਾਰਾ 22 ਨੂੰ

ਚੌਂਕੀਮਾਨ, 19 ਸਤੰਬਰ (ਤੇਜਿੰਦਰ ਸਿੰਘ ਚੱਢਾ) ਮਾਂ ਚਿੰਤਪੁਰਨੀ ਕਲੱਬ ਪਿੰਡ ਪੋਨਾ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਜਾ ਵਿਸ਼ਾਲ ਜਗਰਾਤਾ ਤੇ ਭੰਡਾਰਾ ਮਿਤੀ 22 ਸਤੰਬਰ, ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਵੀਰ ਸਿੰਘ ਪੋਨਾ ਨੇ ਦੱਸਿਆ ਕਿ ਗਾਇਕ ਜੇ ਨਵਜ ਅਤੇ ਹੈਪੀ ਕਾਲਰਾਤਰੀ ਸਮੇਤ ਪ੍ਰਸਿੱਧ ਭਜਨ ਮੰਡਲੀਆਂ ਵਲੋਂ ਮਹਾਂਮਾਈ ਦੀਆਂ ਭੇਟਾਂ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਮਾਤਾ ਦੀ ਜੋਤ ਭੱਦਰਕਾਲੀ ਮੰਦਰ ਜਗਰਾਉ ਤੋਂ ਲਿਆਈ ਜਾਵੇਗੀ ।

ਅਜੀਤ ਡੈਸਕ 20-09-2026
ਚੌਂਕੀਮਾਨ, 19 ਸਤੰਬਰ (ਤੇਜਿੰਦਰ ਸਿੰਘ ਚੱਢਾ) ਮਾਂ ਚਿੰਤਪੁਰਨੀ ਕਲੱਬ ਪਿੰਡ ਪੋਨਾ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਜਾ ਵਿਸ਼ਾਲ ਜਗਰਾਤਾ ਤੇ ਭੰਡਾਰਾ ਮਿਤੀ 22 ਸਤੰਬਰ, ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਵੀਰ ਸਿੰਘ ਪੋਨਾ ਨੇ ਦੱਸਿਆ ਕਿ ਗਾਇਕ ਜੇ ਨਵਜ ਅਤੇ ਹੈਪੀ ਕਾਲਰਾਤਰੀ ਸਮੇਤ ਪ੍ਰਸਿੱਧ ਭਜਨ ਮੰਡਲੀਆਂ ਵਲੋਂ ਮਹਾਂਮਾਈ ਦੀਆਂ ਭੇਟਾਂ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਮਾਤਾ ਦੀ ਜੋਤ ਭੱਦਰਕਾਲੀ ਮੰਦਰ ਜਗਰਾਉ ਤੋਂ ਲਿਆਈ ਜਾਵੇਗੀ । ਉਨ੍ਹਾਂ ਦੱਸਿਆ ਕਿ ਤੀਜਾ ਵਿਸ਼ਾਲ ਜਗਰਾਤੇ ਦਾ ਉਦਘਾਟਨ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸਾਂਝੇ ਤੇਰ ’ਤੇ ਕੀਤਾ ਜਾਵੇਗਾ। ਇਸ ਮੌਕੇ ਮਾਂ ਚਿੰਤਪੁਰਨੀ ਕਲੱਬ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਖ਼ਾਲਸਾ ਪਰਿਵਾਰ ਨੇ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ ਅਜਿਹੇ ਉਪਰਾਲੇ ਦੂਸਰਿਆਂ ਨ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕੀਤੀ ਸਰਪੰਚਾਂ-ਪੰਚਾਂ ਨਾਲ ਮੀਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।