25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ 28 ਨੂੰ ਮਨਾਇਆ ਜਾਵੇਗਾ

ਜਗਰਾਉਂ, 24 ਸਤਬੰਰ (ਸ਼ਮਸ਼ੇਰ ਸਿੰਘ ਗਾਲਿਬ)-ਇਲਾਕੇ ਦੀਆਂ ਜਮਹੂਰੀ ਜਥੇਬੰਦੀਆਂ ਵਲੋਂ ਜੰਗ-ਏ-ਆਜ਼ਾਦੀ ਦੇ ਮਹਾਨ ਯੋਧੇ, ਵਿਦਵਾਨ, ਚਿੰਤਕ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਦਿਨ ਸੋਮਵਾਰ ਸ਼ਾਮ ਪੰਜ ਵਜੇ ਕਮੇਟੀ ਪਾਰਕ ਜਗਰਾਉਂ ਵਿਖੇ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ 120ਵੇਂ ਜਨਮ ਦਿਨ ’ਤੇ ਕਰਵਾਏ ਜਾ ਰਹੇ ਇਸ ਸਮਾਗਮ ’ਚ ਸ਼ਹੀਦ ਦੇ ਜੀਵਨ, ਫਲਸਫ਼ੇ, ਉਸਦੀ ਕੁਰਬਾਨੀ, ਉਸਦੇ ਅਕੀਦੇ ਬਾਰੇ ਖੁੱਲ੍ਹ ਕੇ ਵਿਚਾਰ ਕੀਤੀ ਜਾਵੇਗੀ।

ਅਜੀਤ ਡੈਸਕ 25-09-2026
ਜਗਰਾਉਂ, 24 ਸਤਬੰਰ (ਸ਼ਮਸ਼ੇਰ ਸਿੰਘ ਗਾਲਿਬ)-ਇਲਾਕੇ ਦੀਆਂ ਜਮਹੂਰੀ ਜਥੇਬੰਦੀਆਂ ਵਲੋਂ ਜੰਗ-ਏ-ਆਜ਼ਾਦੀ ਦੇ ਮਹਾਨ ਯੋਧੇ, ਵਿਦਵਾਨ, ਚਿੰਤਕ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਦਿਨ ਸੋਮਵਾਰ ਸ਼ਾਮ ਪੰਜ ਵਜੇ ਕਮੇਟੀ ਪਾਰਕ ਜਗਰਾਉਂ ਵਿਖੇ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ 120ਵੇਂ ਜਨਮ ਦਿਨ ’ਤੇ ਕਰਵਾਏ ਜਾ ਰਹੇ ਇਸ ਸਮਾਗਮ ’ਚ ਸ਼ਹੀਦ ਦੇ ਜੀਵਨ, ਫਲਸਫ਼ੇ, ਉਸਦੀ ਕੁਰਬਾਨੀ, ਉਸਦੇ ਅਕੀਦੇ ਬਾਰੇ ਖੁੱਲ੍ਹ ਕੇ ਵਿਚਾਰ ਕੀਤੀ ਜਾਵੇਗੀ। ਇਸ ਸਮੇਂ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਪੈਨਸ਼ਨਰਜ ਐਸੋਸ਼ੀਏਸ਼ਨਾਂ ਦੇ ਸਾਥੀਆਂ ਅਸ਼ੋਕ ਭੰਡਾਰੀ, ਅਵਤਾਰ ਸਿੰਘ ਗਗੜਾ, ਗੁਰਮੇਲ ਸਿੰਘ ਰੂਮੀ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਦਿਨ ਸਮਾਗਮ ’ਚ ਪੁੱਜਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਸ਼੍ਰੋ:ਅ:ਦਲ (ਬ) ਦੀ ਛਪਾਰ ਕਾਨਫ਼ਰੰਸ ਨੂੰ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ-ਦਿਓਲ ਅਗਲੀ ਖ਼ਬਰ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ, ਜਗਦੀਸ਼ ਸਿੰਘ ਗੋਰਸੀਆਂ ਅਤੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾ ਛ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।