03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਠੂਰ ਦੀ ਮੁੱਖ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਹਠੂਰ, 2 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਦੀ ਮੁੱਖ ਮੰਡੀ ਵਿਖੇ ਅੱਜ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਨ ਮੌਕੇ ਸੈਕਟਰੀ ਗੁਰਦੀਪ ਸਿੰਘ ਖੰਘੂੜਾ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਹਠੂਰ ਦੇ ਪ੍ਰਧਾਨ ਰਾਜ਼ੇਸ਼ ਕੁਮਾਰ ਸੋਨਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

ਅਜੀਤ ਡੈਸਕ 03-10-2026
ਹਠੂਰ, 2 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਦੀ ਮੁੱਖ ਮੰਡੀ ਵਿਖੇ ਅੱਜ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ। ਖ਼ਰੀਦ ਸ਼ੁਰੂ ਕਰਨ ਮੌਕੇ ਸੈਕਟਰੀ ਗੁਰਦੀਪ ਸਿੰਘ ਖੰਘੂੜਾ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਹਠੂਰ ਦੇ ਪ੍ਰਧਾਨ ਰਾਜ਼ੇਸ਼ ਕੁਮਾਰ ਸੋਨਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਸਬੰਧੀ ਸੈਕਟਰੀ ਗੁਰਦੀਪ ਸਿੰਘ ਖੰਘੂੜਾ ਨੇ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਹਠੂਰ ਦੀਆਂ ਛੇ ਮੰਡੀਆਂ ਲੰਮਾ, ਮਾਣੂੰਕੇ, ਦੇਹੜਕਾ, ਝੋਰੜਾਂ, ਚਕਰ, ਲੱਖਾ ਅਤੇ ਹਠੂਰ ਵਿਖੇ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਲੇਖਾਕਾਰ ਜਸਵਿੰਦਰ ਸਿੰਘ, ਟਰੱਕ ਯੂਨੀਅਨ ਹਠੂਰ ਦੇ ਮੁਨਸ਼ੀ ਗੁਰਮੀਤ ਸਿੰਘ ਸ਼ਿੰਦੂ, ਇੰਸਪੈਕਟਰ ਰੋਹਿਤ ਸ਼ਰਮਾ, ਇੰਸਪੈਕਟਰ ਗੌਰਵ ਜੈਨ, ਲੇਖਾਕਾਰ ਜਸਵਿੰਦਰ ਸਿੰਘ, ਬੱਬੂ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਰਾਮਗੜ੍ਹ ਭੁੱਲਰ ਦੀਆਂ ਜ਼ਿਲ੍ਹਾ ਪੱਧਰ ’ਤੇ ਜੇਤੂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਨੌਸਰਬਾਜ਼ ਠੱਗ ਨੇ ਮਸੂਮ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖ਼ਾਤੇ ਵਿਚੋਂ 19 ਹਜ਼ਾਰ ਉਡਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।