03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫ਼ਤਾਰ

ਹਠੂਰ, 2 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਪੁਲਿਸ ਵਲੋਂ ਦੋ ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਲਾਕਾ ਗਸ਼ਤ ਦੌਰਾਨ ਹਠੂਰ ਪੁਲਿਸ ਨੇ ਹਰਵਿੰਦਰ ਸਿੰਘ ਅਤੇ ਪਰਵਿੰਦਰ ਸਿੰਘ ਪੁੱਤਰਾਨ ਰਣਧੀਰ ਸਿੰਘ ਵਾਸੀਆਨ ਪਿੰਡ ਝੋਰੜਾਂ ਨੂੰ ਸਮੇਤ ਨਸ਼ੀਲ਼ੀਆ ਗੋਲੀਆ ਦੇ ਨੇੜੇ ਪਿੰਡ ਹਠੂਰ ਤੋਂ ਕਾਬੂ ਕੀਤਾ।

ਅਜੀਤ ਡੈਸਕ 03-10-2026
ਹਠੂਰ, 2 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਪੁਲਿਸ ਵਲੋਂ ਦੋ ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਲਾਕਾ ਗਸ਼ਤ ਦੌਰਾਨ ਹਠੂਰ ਪੁਲਿਸ ਨੇ ਹਰਵਿੰਦਰ ਸਿੰਘ ਅਤੇ ਪਰਵਿੰਦਰ ਸਿੰਘ ਪੁੱਤਰਾਨ ਰਣਧੀਰ ਸਿੰਘ ਵਾਸੀਆਨ ਪਿੰਡ ਝੋਰੜਾਂ ਨੂੰ ਸਮੇਤ ਨਸ਼ੀਲ਼ੀਆ ਗੋਲੀਆ ਦੇ ਨੇੜੇ ਪਿੰਡ ਹਠੂਰ ਤੋਂ ਕਾਬੂ ਕੀਤਾ। ਜਿਨ੍ਹਾਂ ਵਿਰੁੱਧ ਮੁਕੱਦਮਾ ਥਾਣਾ ਹਠੂਰ ਦਰਜ ਰਜਿਸਟਰ ਕੀਤਾ ਗਿਆ।
ਪਿਛਲੀ ਖ਼ਬਰ ਪਿੰਡ ਸਲੇਮਪੁਰਾ ਦੇ ‘ਆਪ’ ਸਰਪੰਚ ਦਵਿੰਦਰ ਸਿੰਘ ਨੇ ਹਮਾਇਤੀਆਂ ਦਾ ਵਿਸ਼ਾਲ ਇਕੱਠ ਕਰ ਕੇ ਆਪਣੇ-ਆਪ ਨੂੰ ਨਿਰੋਦਸ਼ ਦੱਸਿਆ ਅਗਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੀ 63ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ ਅੱਜ ਤੋਂ ਸ਼ੁਰੂ 7 ਅਕਤੂਬਰ ਦੀ ਸਵੇਰੇ ਨਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।