ਮੁਕਾਬਲਿਆਂ ਤੋਂ ਪਹਿਲਾਂ ਖ਼ਾਲਸਾ ਕਾਲਜ ਸੁਧਾਰ ਫੁੱਟਬਾਲ ਟੀਮ ਨੇ ਕੀਤਾ ਕਮਰਕੱਸਾ ਹਰਬੰਸ ਭਰੋਵਾਲ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ 13 ਨੂੰ
ਭੂੰਦੜੀ, 4 ਅਕਤੂਬਰ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ ਕਿ ‘ਸਰੋਕਾਰਾਂ ਦੀ ਆਵਾਜ਼’ ਦੇ ਮੁੱਖ ਸੰਪਾਦਕ ਸਾਥੀ ਹਰਬੰਸ ਸਿੰਘ ਭਰੋਵਾਲ ਦੇ ਸਦੀਵੀ ਵਿਛੋੜੇ ’ਤੇ ਸ਼ਰਧਾਂਜਲੀ ਸਮਾਗਮ ਕਰਵਾਉਣ ਸਬੰਧੀ ਭਰੋਵਾਲ ਕਲਾਂ ਵਿਖੇ ਇਲਾਕੇ ਦੀਆਂ ਜਨਤਕ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਦੀ ਮੀਟਿੰਗ ਹੋਈ।
ਮੁਕਾਬਲਿਆਂ ਲਈ ਅਭਿਆਸ ਉਪਰੰਤ ਜੀ.ਐੱਚ.ਜੀ. ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੀ ਫੁੱਟਬਾਲ ਟੀਮ ਨਾਲ ਕੋਚ ਮੁਹੰਮਦ ਅਕਬਰ, ਜ਼ਿਲ੍ਹਾ ਖ਼ੁਰਾਕ ਸਪਲਾਈ ਅਫ਼ਸਰ ਚਰਨਜੀਤ ਸਿੰਘ ਧਾਲੀਵਾਲ ਅਤੇ ਹੋਰ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ
05-10-2026