14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨਸ਼ੇ ਦਾ ਵਿਰੋਧ ਕਰਨ ਵਾਲਿਆਂ ਦੇ ਮੂੰਹ ਬੰਦ ਕੀਤੇ ਜਾ ਰਹੇ ਨੇ- ਡਾ. ਬੱਤਾ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਨੇਤਾ ਡਾ. ਸੋਮੇਸ਼ ਬੱਤਾ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲੜਾਈ ਲੜਨ ਵਾਲੇ ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨਾਕਾਮੀ ਦਾ ਨਤੀਜਾ ਹੈ।

ਅਜੀਤ ਡੈਸਕ 14-10-2026
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਨੇਤਾ ਡਾ. ਸੋਮੇਸ਼ ਬੱਤਾ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲੜਾਈ ਲੜਨ ਵਾਲੇ ਸਮਾਜਸੇਵੀ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨਾਕਾਮੀ ਦਾ ਨਤੀਜਾ ਹੈ। ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾ ਨਾਕਾਮ ਰਹੀ ਹੈ। ਇਸ ਮੰਦਭਾਗੀ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਸਰਕਾਰ ’ਤੇ ਹੈ। ਪੰਜ਼ਾਬ ਦੇ ਕੋਨੇ ਕੋਨੇ ਵਿੱਚ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲਿਆਂ ਦੇ ਮੂੰਹ ਬੰਦ ਕੀਤੇ ਜਾ ਰਹੇ ਨੇ।
ਪਿਛਲੀ ਖ਼ਬਰ ਸੂਬੇ ਦੀ ‘ਆਪ’ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ- ਕੈਪਟਨ ਸੰਦੀਪ ਸੰਧੂ ਅਗਲੀ ਖ਼ਬਰ ਦਾਣਾ ਮੰਡੀ ਰਾਏਕੋਟ ’ਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਸਥਿਤੀ ਦਾ ਜਾਇਜ਼ਾ ਝੋਨੇ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।